ਮਨਪ੍ਰੀਤ ਅਖ਼ਤਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ


ਪਟਿਆਲਾ, 17 ਜਨਵਰੀ (ਏਜੰਸੀ) : ਪ੍ਰਸਿੱਧ ਪੰਜਾਬੀ ਗਾਇਕਾ ਮਨਪ੍ਰੀਤ ਅਖ਼ਤਰ (56) ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਨ੍ਹਾਂ ਦੀ ਮ੍ਰਿਤਕ ਦੇਹ ਅੱਜ ਬਾਅਦ ਦੁਪਹਿਰ ਖ਼ਾਲਸਾ ਕਾਲਜ ਕੋਲ ਸਥਿਤ ਕਬਰਿਸਤਾਨ ਵਿੱਚ ਸਪੁਰਦ-ਏ-ਖ਼ਾਕ ਕੀਤੀ ਗਈ। ਅੰਤਿਮ ਵਿਦਾਇਗੀ ਵੇਲੇ ਪੰਜਾਬ ਦੇ ਪ੍ਰਸਿੱਧ ਗਾਇਕਾਂ ਤੇ ਗੀਤਕਾਰਾਂ ਤੋਂ ਇਲਾਵਾ ਰਾਜਸੀ ਤੇ ਸਮਾਜਿਕ ਹਸਤੀਆਂ ਪੁੱਜੀਆਂ। ਦੱਸਣਯੋਗ ਹੈ ਕਿ ਮਨਪ੍ਰੀਤ ਅਖ਼ਤਰ ਮਰਹੂਮ ਗਾਇਕ ਦਿਲਸ਼ਾਦ ਅਖ਼ਤਰ ਦੀ ਭੈਣ ਸੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਮਨਪ੍ਰੀਤ ਅਖ਼ਤਰ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ