ਸ਼ਹੀਦ ਸੀ.ਆਰ.ਪੀ.ਐਫ ਜਵਾਨਾਂ ਦੇ ਪਰਿਵਾਰਾਂ ਨੂੰ 25 ਫਲੈਟ ਦੇਣਗੇ ਵਿਵੇਕ ਓਬਰਾਏ


ਨਵੀਂ ਦਿੱਲੀ, 13 ਮਈ (ਏਜੰਸੀ) : ਪਿਛਲੇ ਮਹੀਨੇ ਨਕਸਲੀ ਹਮਲੇ ਵਿਚ ਸ਼ਹੀਦ ਹੋਏ ਸੀ.ਆਰ.ਪੀ.ਐਫ ਜਵਾਨਾਂ ਦੇ ਪਰਿਵਾਰਾਂ ਦੀ ਸਹਾਇਤਾ ਲਈ ਜਿੱਥੇ ਵੱਖ-ਵੱਖ ਸਿਆਸੀ ਆਗੂ ਆਏ, ਉਥੇ ਫਿਲਮੀ ਸਿਤਾਰੇ ਵੀ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਲਈ ਅੱਗੇ ਆ ਰਹੇ ਹਨ। ਬਾਲੀਵੁੱਡ ਅਭਿਨੇਤਾ ਵਿਵੇਕ ਓਬਰਾਏ ਨੇ ਐਲਾਨ ਕੀਤਾ ਹੈ ਕਿ ਉਹ ਜਵਾਨਾਂ ਦੇ ਪਰਿਵਾਰਾਂ ਨੂੰ 25 ਫਲੈਟ ਦੇਣਗੇ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਸ਼ਹੀਦ ਸੀ.ਆਰ.ਪੀ.ਐਫ ਜਵਾਨਾਂ ਦੇ ਪਰਿਵਾਰਾਂ ਨੂੰ 25 ਫਲੈਟ ਦੇਣਗੇ ਵਿਵੇਕ ਓਬਰਾਏ