ਸੁੱਚਾ ਸਿੰਘ ਲੰਗਾਹ ਨੂੰ ਸਿੱਖ ਪੰਥ ਵਿਚੋਂ ਛੇਕਿਆ

Sucha-Singh-Langah

ਅੰਮ੍ਰਿਤਸਰ, 5 ਅਕਤੂਬਰ (ਏਜੰਸੀ) : ਪੰਜ ਸਿੰਘ ਸਾਹਿਬਾਨ ਨੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੁਕਮਨਾਮਾ ਜਾਰੀ ਕਰ ਕੇ ਬਲਾਤਕਾਰ ਮਾਮਲੇ ਵਿਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਦੋਸ਼ੀ ਕਰਾਰ ਦਿੰਦਿਆਂ ਸਿੱਖ ਪੰਥ ਵਿਚੋਂ ਛੇਕਣ ਦਾ ਐਲਾਨ ਕੀਤਾ। ਇਸ ਸਬੰਧੀ ਫੈਸਲਾ ਪੰਜ ਸਿੰਘ ਸਹਿਬਾਨਾਂ ਦੀ ਬੈਠਕ ‘ਚ ਲਿਆ ਗਿਆ। ਪੰਜ ਸਿੰਘ ਸਹਿਬਾਨਾਂ ਨੇ ਸੁੱਚਾ ਸਿੰਘ ਲੰਗਾਹ ਨੂੰ ਦੋਸ਼ੀ ਮੰਨਦਿਆਂ ਜਿਥੇ ਉਨ•ਾਂ ਨੂੰ ਪੰਥ ‘ਚੋਂ ਛੇਕਿਆ ਉਥੇ ਹੀ ਅੱਗੋ ਤੋਂ ਐਸਜੀਪੀਸੀ ਚੋਣਾਂ ਲੜਨ ਵਾਲਿਆਂ ਦੀ ਪਹਿਲਾਂ ਤੋਂ ਜਾਂਚ ਕਰਨ ਦੀ ਗੱਲ ਕਹੀ।

Facebook Comments

POST A COMMENT.

Enable Google Transliteration.(To type in English, press Ctrl+g)