ਭਾਰਤ ਨੈੱਟ ਦਾ ਦੂਜਾ ਪੜਾਅ ਸਮੇਂ ਤੋਂ ਪਹਿਲਾਂ ਹੋਵੇਗਾ ਮੁਕੰਮਲ


ਨਵੀਂ ਦਿੱਲੀ, 8 ਜਨਵਰੀ (ਏਜੰਸੀ) : ਸਰਕਾਰ ਨੇ ਆਸ ਜਤਾਈ ਹੈ ਕਿ ਭਾਰਤ ਨੈੱਟ ਪ੍ਰਾਜੈਕਟ ਦਾ ਦੂਜਾ ਪੜਾਅ ਸਮੇਂ ਤੋਂ ਪਹਿਲਾਂ ਦਸੰਬਰ ’ਚ ਮੁਕੰਮਲ ਹੋ ਜਾਵੇਗਾ। ਪ੍ਰਾਜੈਕਟ ਤਹਿਤ ਡੇਢ ਲੱਖ ਗ੍ਰਾਮ ਪੰਚਾਇਤਾਂ ਨੂੰ ਬ੍ਰਾਡਬੈਂਡ ਕੁਨੈਕਟੀਵਿਟੀ ਮੁਹੱਈਆ ਕਰਵਾਈ ਜਾਵੇਗੀ। ਟੈਲੀਕਾਮ ਮੰਤਰੀ ਮਨੋਜ ਸਿਨਹਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਇਕ ਲੱਖ ਗ੍ਰਾਮ ਪੰਚਾਇਤਾਂ ਨੂੰ ਹਾਈ ਸਪੀਡ ਬ੍ਰਾਡਬੈਂਡ ਕੁਨੈਕਟੀਵਿਟੀ ਮੁਹੱਈਆ ਕਰਵਾਈ ਗਈ ਸੀ।


Like it? Share with your friends!

0

Comments 0

Your email address will not be published. Required fields are marked *

Enable Google Transliteration.(To type in English, press Ctrl+g)

ਭਾਰਤ ਨੈੱਟ ਦਾ ਦੂਜਾ ਪੜਾਅ ਸਮੇਂ ਤੋਂ ਪਹਿਲਾਂ ਹੋਵੇਗਾ ਮੁਕੰਮਲ