ਪ੍ਰਧਾਨ ਮੰਤਰੀ ਦੀ ਮਨਜ਼ੂਰੀ ਤੋਂ ਬਗ਼ੈਰ ਵਿਦੇਸ਼ ਨਹੀਂ ਜਾ ਸਕਣਗੇ ਕੇਂਦਰੀ ਮੰਤਰੀ

ਨਵੀਂ ਦਿੱਲੀ, 31 ਅਗੱਸਤ (ਏਜੰਸੀ) : ਕੇਂਦਰੀ ਮੰਤਰੀਆਂ ਨੂੰ ਹੁਣ ਵਿਦੇਸ਼ ਦੌਰੇ ’ਤੇ ਜਾਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਦੀ ਅਗਾਊਂ ਮਨਜ਼ੂਰੀ ਲੈਣੀ ਹੋਵੇਗੀ ਅਤੇ ਨਿਜੀ...