ਭਾਰਤ

ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਹੋਣ ਦੇ ਹੱਕ ‘ਚ ਮੋਦੀ

Narendra-Modi

ਨਵੀਂ ਦਿੱਲੀ, 20 ਜਨਵਰੀ (ਏਜੰਸੀ) : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁਲਕ ਵਿੱਚ ਲੋਕ ਸਭਾ ਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੱਠੀਆਂ ਕਰਵਾਉਣ ਦੀ ਪੈਰਵੀ ਕੀਤੀ ਹੈ। ਇੱਕ ਪ੍ਰਾਈਵੇਟ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਮੋਦੀ ਨੇ ਕਿਹਾ ਕਿ ਜੇਕਰ ਦੋਵੇਂ ਚੋਣਾਂ ਇਕੱਠੀਆਂ ਹੋਣਗੀਆਂ ਤਾਂ ਪੈਸਾ ਤੇ ਸਮਾਂ ਦੋਵਾਂ ਦੀ ਬੱਚਤ ਹੋਵੇਗੀ। ਇਸ ਮੌਕੇ ਮੋਦੀ ਨੇ ਕਿਹਾ

Read More

ਨੈਸ਼ਨਲ ਹੈਰਾਲਡ ਕੇਸ: ਸਵਾਮੀ ਨੇ ਸੌਂਪੀ ਕੋਰਟ ‘ਚ ਆਈ.ਟੀ. ਰਿਪੋਰਟ

Subramanian-Swamy-questions-Congress'-silence-over-SP-leader

ਨਵੀਂ ਦਿੱਲੀ, 20 ਜਨਵਰੀ (ਏਜੰਸੀ) : ਨੈਸ਼ਨਲ ਹੈਰਾਲਡ ਕੇਸ ‘ਚ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਸ਼ਨੀਵਾਰ ਨੂੰ ਟ੍ਰਾਇਲ ਕੋਰਟ ਨੂੰ ਆਮਦਨ ਟੈਕਸ ਵਿਭਾਗ ਦੇ ਦਸਤਾਵੇਜ਼ ਸੌਂਪ ਦਿੱਤੇ ਹਨ। ਸਵਾਮੀ ਨੇ ਕੋਰਟ ‘ਚ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਮੇਤ ਸੀਨੀਅਰ ਨੇਤਾਵਾਂ ‘ਤੇ ਨੈਸ਼ਨਲ ਹੈਰਾਲਡ ‘ਚ

Read More

ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ

Arvind-Kejriwal

ਚੰਡੀਗੜ੍ਹ, 19 ਜਨਵਰੀ (ਏਜੰਸੀ) : ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਅਸੀਂ ਜਲਦੀ ਰਾਹਤ ਨਹੀਂ ਦੇ ਸਕਦੇ ਤੇ ਸੁਣਵਾਈ ਕੱਲ੍ਹ ਹੋਵੇਗੀ। ਸੂਤਰਾਂ ਮੁਤਾਬਕ ਰਾਸ਼ਟਰਪਤੀ ਵਿਧਾਇਕਾਂ ਦੀ ਮੈਂਬਰਸ਼ਿੱਪ ਰੱਦ ਕਰਨ ਨੂੰ ਸਹਿਮਤੀ ਦੇ ਸਕਦੇ

Read More

ਭਾਰਤ-ਇਜ਼ਰਾਈਲ ਵਿਚਾਲੇ 9 ਅਹਿਮ ਸਮਝੌਤੇ

India-Israel-sign-bilateral-agreements

ਨਵੀਂ ਦਿੱਲੀ, 15 ਜਨਵਰੀ (ਏਜੰਸੀ) : ਰਾਜਧਾਨੀ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਜਾਮਿਨ ਨੇਤਨਯਾਹੂ ਵਿਚਾਲੇ ਅਹਿਮ ਗੱਲਬਾਤ ਹੋਈ। ਇਸ ਦੌਰਾਨ ਦੋਹਾਂ ਦੇਸ਼ਾਂ ਵਿੱਚ ਫਿਲਮ, ਹੋਮੀਓਪੈਥੀ ਤੇ ਅਲਟਰਨੇਟਿਵ ਮੈਡੀਸਨ ਸਮੇਤ 9 ਸਮਝੌਤਿਆਂ ‘ਤੇ ਮੋਹਰ ਲਾਈ ਗਈ। ਨੌਂ ਸਮਝੌਤਿਆਂ ‘ਤੇ ਸਾਈਨ ਕਾਰਨ ਤੋਂ ਬਾਅਦ ਪ੍ਰੈੱਸ ਕਾਫਰਨਸ ਵਿੱਚ

Read More

ਛੇ ਦਿਨਾਂ ਦੌਰੇ ’ਤੇ ਭਾਰਤ ਪੁੱਜੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਨੇਤਨਯਾਹੂ

Israeli-PM-Benjamin-Netanyahu-in-India

ਨਵੀਂ ਦਿੱਲੀ, 14 ਜਨਵਰੀ (ਏਜੰਸੀ) : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਛੇ ਦਿਨਾ ਦੌਰੇ ’ਤੇ ਭਾਰਤ ਪਹੁੰਚੇ ਗਏ ਹਨ। ਇਸ ਮੌਕੇ ਦਿੱਲੀ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਟੋਕਾਲ ਤੋੜਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਜ਼ਰਾਈਲੀ ਪ੍ਰਧਾਨ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਵੀ ਭਾਰਤ ਦੌਰੇ ‘ਤੇ ਆਈ ਹੈ। ਪ੍ਰਧਾਨ ਮੰਤਰੀ ਮੋਦੀ

Read More

ਕਸ਼ਮੀਰ ’ਚ ਸ਼ਾਂਤੀ ਲਿਆਉਣੀ ਹੈ ਤਾਂ ਚੁੱਪ ਨਹੀਂ ਬੈਠ ਸਕਦੀ ਭਾਰਤੀ ਫੌਜ : ਜਨਰਲ ਬਿਪਿਨ ਰਾਵਤ

Bipin-Rawat

ਨਵੀਂ ਦਿੱਲੀ, 14 ਜਨਵਰੀ (ਏਜੰਸੀ) : ਭਾਰਤੀ ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਜੰਮੂ-ਕਸ਼ਮੀਰ ਵਿੱਚ ਸਥਾਈ ਤੌਰ ’ਤੇ ਸ਼ਾਂਤੀ ਸਥਾਪਤ ਕਰਨ ਲਈ ਨਵਾਂ ਫਾਰਮੁੱਲਾ ਸੁਝਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਫੌਜ ਸਿਰਫ਼ ਪੁਰਾਣੀਆਂ ਨੀਤੀਆਂ ’ਤੇ ਨਹੀਂ ਚੱਲ ਸਕਦੀ ਹੈ, ਕੁਝ ਨਵੇਂ ਢੰਗ ਅਪਣਾਉਣੇ ਪੈਣਗੇ। ਜਨਰਲ ਰਾਵਤ ਨੇ ਕਿਹਾ ਕਿ ਇਸ ਦੇ ਨਾਲ ਹੀ ਪਾਕਿਸਤਾਨ

Read More

ਇਕ ਪੀੜ੍ਹੀ ਨੂੰ ਹੀ ਮਿਲੇ ਰਾਖਵੇਂਕਰਨ ਦਾ ਅਧਿਕਾਰ : ਵਾਂਗਚੁਕ

Sonam-Wangchuk

ਨਵੀਂ ਦਿੱਲੀ, 14 ਜਨਵਰੀ (ਏਜੰਸੀ) : ਲੱਦਾਖ਼ ਅਧਾਰਿਤ ਸਿੱਖਿਆ ਸੁਧਾਰਕ ਤੇ ਕਾਢਕਾਰ ਸੋਨਮ ਵਾਂਗਚੁੱਕ ਦਾ ਮੰਨਣਾ ਹੈ ਕਿ ਜੇਕਰ ਪਰਿਵਾਰ ਦੀ ਇਕ ਪੀੜ੍ਹੀ ਰਾਖਵਾਂਕਰਨ ਨੀਤੀ ਦਾ ਲਾਹਾ ਲੈ ਲੈਂਦੀ ਹੈ ਤਾਂ ਪਰਿਵਾਰ ਦੀਆਂ ਅਗਲੀਆਂ ਆਉਣ ਵਾਲੀਆਂ ਪੁਸ਼ਤਾਂ ਨੂੰ ਰਾਖਵਾਂਕਰਨ ਕੋਟੇ ’ਚੋਂ ਬਾਹਰ ਰੱਖਿਆ ਜਾਣਾ ਚਾਹੀਦਾ ਹੈ। ਇਸੇ ਤਰ੍ਹਾਂ ਉਨ੍ਹਾਂ ਪਰਿਵਾਰਾਂ ਜਿਨ੍ਹਾਂ ਦੀ ਇਕ ਪੀੜ੍ਹੀ ਰਾਖਵਾਂਕਰਨ

Read More

ਐਨਆਰਆਈਜ਼ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਰਗਾ ਵਤੀਰਾ : ਰਾਹੁਲ

I might get killed like grandmother, father  Rahul Gandhi

ਨਵੀਂ ਦਿੱਲੀ, 14 ਜਨਵਰੀ (ਏਜੰਸੀ) : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ ’ਤੇ ਹਮਲਾ ਕਰਦਿਆਂ ਕਿਹਾ ਹੈ ਕਿ ਉਹ ਪਰਵਾਸੀ ਕਾਮਿਆਂ ਨਾਲ ਦੂਜੇ ਦਰਜੇ ਦੇ ਨਾਗਰਿਕਾਂ ਵਰਗਾ ਵਤੀਰਾ ਅਪਣਾ ਰਹੀ ਹੈ। ਕੇਂਦਰ ਵੱਲੋਂ ਪਾਸਪੋਰਟ ਨੂੰ ਰਿਹਾਇਸ਼ੀ ਸਬੂਤ ਵਜੋਂ ਹਟਾਉਣ ਦੇ ਫ਼ੈਸਲੇ ਮਗਰੋਂ ਉਨ੍ਹਾਂ ਕਿਹਾ ਕਿ ਇਸ ਨਾਲ ਹਾਕਮ ਪਾਰਟੀ

Read More

‘ਭਾਰਤ ‘ਚ ਲੋਕਤੰਤਰ ਨੂੰ ਖ਼ਤਰਾ’

pc

ਨਵੀਂ ਦਿੱਲੀ, 12 ਜਨਵਰੀ (ਏਜੰਸੀ) : ਭਾਰਤ ਦੀ ਸੁਪਰੀਮ ਕੋਰਟ ਦੇ ਚਾਰ ਸੀਨੀਅਰ ਜੱਜ ਦੇਸ਼ ਦੇ ਇਤਿਹਾਸ ‘ਚ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਅਤੇ ਕਿਹਾ ਕਿ ਸੁਪਰੀਮ ਕੋਰਟ ਦਾ ਪ੍ਰਸ਼ਾਸਨ ਠੀਕ ਤਰ੍ਹਾਂ ਨਾਲ ਕੰਮ ਨਹੀਂ ਕਰ ਰਿਹਾ ਜੇ ਸੰਸਥਾ ਨੂੰ ਠੀਕ ਨਹੀਂ ਕੀਤਾ ਗਿਆ ਤਾਂ ਲੋਕਤੰਤਰ ਖ਼ਤਮ ਹੋ ਜਾਵੇਗਾ। ਸੁਪਰੀਮ ਕੋਰਟ ਦੇ ਮੁੱਖ ਜੱਜ ਦੀਪਕ

Read More

ਟਰੰਪ-ਪੁਤਿਨ ਤੇ ਜਿਨਪਿੰਗ ਨੂੰ ਪਛਾੜ ਕੇ ਮੋਦੀ ਬਣੇ ਸਭ ਤੋਂ ਲੋਕਪ੍ਰਿਯ ਨੇਤਾ

Narendra-Modi

ਨਵੀਂ ਦਿੱਲੀ, 12 ਜਨਵਰੀ (ਏਜੰਸੀ) : ਦਾਵੋਸ (ਸਵਿਟਜ਼ਰਲੈਂਡ) ਵਰਲਡ ਇਕੋਨਾਮਿਕ ਫੋਰਮ ਦੀ ਬੈਠਕ ਤੋਂ ਪਹਿਲਾਂ ਇੰਟਰਨੈਸ਼ਨਲ ਰੇਟਿੰਗ ਏਜੰਸੀ ਗੈਲਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਨੀਆ ਦਾ ਤੀਜਾ ਸਭ ਤੋਂ ਲੋਕਪ੍ਰਿਯ ਨੇਤਾ ਦੱਸਿਆ ਹੈ। ਦੁਨੀਆ ਦੇ 50 ਅਲੱਗ ਅਲੱਗ ਦੇਸ਼ਾਂ ਵਿਚ ਹੋਏ ਸਰਵੇ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਪ੍ਰਿਯਤਾ ਦੇ ਮਾਮਲੇ ਵਿਚ

Read More