ਥਾਈਲੈਂਡ ਦੇ ਬਾਜ਼ਾਰ ‘ਚ ਧਮਾਕਾ, 3 ਲੋਕਾਂ ਦੀ ਮੌਤ

Motorcycle-bomb-kills-three-in-Thailand

ਬੈਂਕਾਕ, 22 ਜਨਵਰੀ (ਏਜੰਸੀ) : ਥਾਈਲੈਂਡ ਦੇ ਦੱਖਣੀ ਯਾਲਾ ਸੂਬੇ ਦੇ ਇਕ ਬਾਜ਼ਾਰ ਵਿਚ ਹੋਏ ਬੰਬ ਧਮਾਕੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ 18 ਹੋਰ ਜ਼ਖਮੀ ਹੋ ਗਏ। ਆਂਤਰਿਕ ਸੁਰੱਖਿਆ ਅਭਿਆਨ ਕਮਾਂਡ ਦੇ ਬੁਲਾਰੇ ਨੇ ਦੱਸਿਆ ਕਿ ਬੰਬ ਇੱਕ ਮੋਟਰ ਸਾਈਕਲ ‘ਤੇ ਰੱਖਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਯਾਲਾ ਮੁਸਲਿਮ ਬਹੁਗਿਣਤੀ ਇਲਾਕਾ ਹੈ।

Read More

ਕੈਪਟਨ ਤੇ ਕੇਜਰੀਵਾਲ ਦੇ ਪਿੱਛੇ ਪਏ ਸੁਖਬੀਰ ਬਾਦਲ

punjab-politics

ਚੰਡੀਗੜ੍ਹ, 22 ਜਨਵਰੀ (ਏਜੰਸੀ) : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਅਸਤੀਫਾ ਮੰਗਿਆ ਹੈ। ਕੇਜਰੀਵਾਲ ਦਾ ਅਸਤੀਫਾ ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਤੇ ਕੈਪਟਨ ਦਾ ਅਸਤੀਫਾ ਕਿਸਾਨ ਕਰਜ਼ ਮੁਕਤੀ ‘ਚ ਫੇਲ੍ਹ ਹੋਣ ਲਈ ਮੰਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ

Read More

ਹਰਮਨਪ੍ਰੀਤ ਬਣੀ ਸੀਏਟ ਨਾਲ ਕਰਾਰ ਕਰਨ ਵਾਲੀ ਪਹਿਲੀ ਖਿਡਾਰਨ

CEAT-Signs-Endorsement-Deal-with-Harmanpreet-Kaur

ਨਵੀਂ ਦਿੱਲੀ, 22 ਜਨਵਰੀ (ਏਜੰਸੀ) : ਭਾਰਤ ਦੀ ਸਟਾਰ ਕ੍ਰਿਕਟਰ ਹਰਮਨਪ੍ਰੀਤ ਕੌਰ ਸੀਏਟ ਨਾਲ ਬੱਲੇ ਦਾ ਇਕਰਾਰਨਾਮਾ ਕਰਨ ਵਾਲੀ ਦੇਸ਼ ‘ਚ ਪਹਿਲੀ ਮਹਿਲਾ ਖਿਡਾਰੀ ਬਣ ਗਈ ਹੈ। ਹਰਮਨਪ੍ਰੀਤ ਨੇ ਸੀਏਟ ਨਾਲ ਦੋ ਸਾਲ ਦਾ ਸਮਝੌਤਾ ਕੀਤਾ ਹੈ। ਪੁਰਸ਼ ਕ੍ਰਿਕਟ ਖਿਡਾਰੀਆਂ ‘ਚ ਰੋਹਿਤ ਸ਼ਰਮਾ, ਅਜਿੰਕਿਆ ਰਹਾਣੇ ਤੇ ਈਸ਼ਾਨ ਕਿਸ਼ਨ ਵਰਗੇ ਬੱਲੇਬਾਜ਼ ਸੀਏਟ ਨਾਲ ਜੁੜੇ ਹੋਏ ਹਨ।

Read More

ਆਪ ਵਿਧਾਇਕਾਂ ਨੇ ਦਿੱਲੀ ਹਾਈਕੋਰਟ ਤੋਂ ਵਾਪਸ ਲਈ ਪਟੀਸ਼ਨ

Aam-Aadmi-Party-office-in-Mumbai-attacked

ਨਵੀਂ ਦਿੱਲੀ, 22 ਜਨਵਰੀ (ਏਜੰਸੀ) : ਆਮ ਆਦਮੀ ਪਾਰਟੀ (ਆਪ) ਦੇ 20 ਵਿਧਾਇਕਾਂ ਨੇ ਦਿੱਲੀ ਹਾਈ ਕੋਰਟ ਤੋਂ ਆਪਣੀ ਅਰਜੀ ਵਾਪਸ ਲੈ ਲਈ ਹੈ। ਪਾਰਟੀ ਵਿਧਾਇਕਾਂ ਨੇ ਅਰਜੀ ਵਿੱਚ ਖੁਦ ਨੂੰ ਆਯੋਗ ਠਹਿਰਾਉਣ ਦੀ ਚੋਣ ਕਮਿਸ਼ਨ ਦੀ ਸਿਫਾਰਸ਼ ’ਤੇ ਰੋਕ ਲਗਾਉਣ ਦੀ ਗੁਹਾਰ ਲਾਈ ਸੀ। ਆਪ ਵਿਧਾਇਕਾਂ ਦੇ ਵਕੀਲ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ

Read More

ਸਈਦ ਵਿਰੁੱਧ ਕਾਰਵਾਈ ਦੀ ਜਾਂਚ ਲਈ ਯੂਐਨ ਟੀਮ ਕਰੇਗੀ ਪਾਕਿ ਦਾ ਦੌਰਾ

Hafiz-Saeed

ਸੰਯੁਕਤ ਰਾਸ਼ਟਰ, 21 ਜਨਵਰੀ (ਏਜੰਸੀ) : ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਇੱਕ ਟੀਮ ਅਗਲੇ ਹਫ਼ਤੇ ਪਾਕਿਸਤਾਨ ਦਾ ਦੌਰਾ ਕਰੇਗੀ। ਇਹ ਟੀਮ ਅਤਿਵਾਦੀ ਹਾਫਿਜ ਸਈਦ ’ਤੇ ਅਮਰੀਕਾ ਅਤੇ ਭਾਰਤ ਦੇ ਵਿਰੋਧ ਦੇ ਬਾਅਦ ਪਾਕਿਸਤਾਨ ਦਾ ਦੌਰਾ ਕਰਕੇ ਇਹ ਪਤਾ ਲਗਾਉਣ ਦਾ ਯਤਨ ਕਰੇਗੀ ਕਿ ਪਾਕਿਸਤਾਨ ਨੇ ਹਾਫਿਜ ਸਈਦ ਅਤੇ ਉਸ ਨਾਲ ਜੁੜੇ ਸੰਗਠਨਾਂ ’ਤੇ ਹੁਣ ਤੱਕ

Read More

US ‘ਚ ‘ਸ਼ਟਡਾਉਨ’ ਤੋਂ ਲੱਖਾਂ ਕਰਮਚਾਰੀਆਂ ਨੂੰ ਨਹੀਂ ਮਿਲੇਗੀ ਤਨਖ਼ਾਹ

white-house

ਵਾਸ਼ਿੰਗਟਨ, 21 ਜਨਵਰੀ (ਏਜੰਸੀ) : ਅਮਰੀਕੀ ਰਾਸ਼‍ਟਰਪਤੀ ਡੋਨਾਲ‍ਡ ਟਰੰਪ ਦੇ ਰਾਸ਼‍ਟਰਪਤੀ ਬਣਨ ਦੀ ਪਹਿਲੀ ਜਨਮਦਿਨ ਤੋਂ ਪਹਿਲਾਂ ਹੀ ਦੇਸ਼ ਵਿਚ ਸ਼ਟਡਾਉਨ ਦੇ ਨਾਲ ਇਕ ਨਵਾਂ ਆਰਥਿਕ ਸੰਕਟ ਉਠ ਖੜਾ ਹੋਇਆ ਹੈ। ਇਸਦੀ ਵਜ੍ਹਾ ਸਰਕਾਰ ਦੇ ਇਕ ਅਹਿਮ ਬਿੱਲ ਦਾ ਸਦਨ ਵਿਚ ਪਾਸ ਨਾ ਹੋਣਾ ਹੈ। ਦਰਅਸਲ ਸਰਕਾਰੀ ਖਰਚਿਆਂ ਨੂੰ ਲੈ ਕੇ ਇਕ ਅਹਿਮ ਆਰਥਿਕ ਬਿੱਲ

Read More

ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠੀਆਂ ਹੋਣ ਦੇ ਹੱਕ ‘ਚ ਮੋਦੀ

Narendra-Modi

ਨਵੀਂ ਦਿੱਲੀ, 20 ਜਨਵਰੀ (ਏਜੰਸੀ) : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਮੁਲਕ ਵਿੱਚ ਲੋਕ ਸਭਾ ਤੇ ਵਿਧਾਨ ਸਭਾਵਾਂ ਦੀਆਂ ਚੋਣਾਂ ਇਕੱਠੀਆਂ ਕਰਵਾਉਣ ਦੀ ਪੈਰਵੀ ਕੀਤੀ ਹੈ। ਇੱਕ ਪ੍ਰਾਈਵੇਟ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਮੋਦੀ ਨੇ ਕਿਹਾ ਕਿ ਜੇਕਰ ਦੋਵੇਂ ਚੋਣਾਂ ਇਕੱਠੀਆਂ ਹੋਣਗੀਆਂ ਤਾਂ ਪੈਸਾ ਤੇ ਸਮਾਂ ਦੋਵਾਂ ਦੀ ਬੱਚਤ ਹੋਵੇਗੀ। ਇਸ ਮੌਕੇ ਮੋਦੀ ਨੇ ਕਿਹਾ

Read More

ਮੁੱਖ ਮੰਤਰੀ ਵਲੋਂ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ

Captain-Amarinder-Singh

ਚੰਡੀਗੜ੍ਹ, 20 ਜਨਵਰੀ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਨੂੰ ਸੰਘਰਸ਼ ਦਾ ਰਾਹ ਤਿਆਗਣ ਦੀ ਅਪੀਲ ਕਰਦਿਆਂ ਕਿਹਾ ਕਿ ਮੌਜੂਦਾ ਪ੍ਰਸਥਿਤੀਆਂ ਮੁਤਾਬਕ ਉਨ੍ਹਾਂ ਦੀ ਸਰਕਾਰ ਕਿਸਾਨਾਂ ਦੇ ਸਮੁੱਚੇ ਕਰਜ਼ੇ ‘ਤੇ ਲੀਕ ਫੇਰ ਦੇਣ ਦਾ ਬੋਝ ਨਹੀਂ ਸਹਾਰ ਸਕਦੀ ਪਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕੱਢਣ

Read More

ਨੈਸ਼ਨਲ ਹੈਰਾਲਡ ਕੇਸ: ਸਵਾਮੀ ਨੇ ਸੌਂਪੀ ਕੋਰਟ ‘ਚ ਆਈ.ਟੀ. ਰਿਪੋਰਟ

Subramanian-Swamy-questions-Congress'-silence-over-SP-leader

ਨਵੀਂ ਦਿੱਲੀ, 20 ਜਨਵਰੀ (ਏਜੰਸੀ) : ਨੈਸ਼ਨਲ ਹੈਰਾਲਡ ਕੇਸ ‘ਚ ਭਾਜਪਾ ਦੇ ਰਾਜ ਸਭਾ ਸੰਸਦ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਸ਼ਨੀਵਾਰ ਨੂੰ ਟ੍ਰਾਇਲ ਕੋਰਟ ਨੂੰ ਆਮਦਨ ਟੈਕਸ ਵਿਭਾਗ ਦੇ ਦਸਤਾਵੇਜ਼ ਸੌਂਪ ਦਿੱਤੇ ਹਨ। ਸਵਾਮੀ ਨੇ ਕੋਰਟ ‘ਚ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਤੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਸਮੇਤ ਸੀਨੀਅਰ ਨੇਤਾਵਾਂ ‘ਤੇ ਨੈਸ਼ਨਲ ਹੈਰਾਲਡ ‘ਚ

Read More

ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ

Arvind-Kejriwal

ਚੰਡੀਗੜ੍ਹ, 19 ਜਨਵਰੀ (ਏਜੰਸੀ) : ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਅਸੀਂ ਜਲਦੀ ਰਾਹਤ ਨਹੀਂ ਦੇ ਸਕਦੇ ਤੇ ਸੁਣਵਾਈ ਕੱਲ੍ਹ ਹੋਵੇਗੀ। ਸੂਤਰਾਂ ਮੁਤਾਬਕ ਰਾਸ਼ਟਰਪਤੀ ਵਿਧਾਇਕਾਂ ਦੀ ਮੈਂਬਰਸ਼ਿੱਪ ਰੱਦ ਕਰਨ ਨੂੰ ਸਹਿਮਤੀ ਦੇ ਸਕਦੇ

Read More