ਅੰਨਾ ਨਾਲ ਮਿਲੇ ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ, 8 ਫ਼ਰਵਰੀ (ਏਜੰਸੀ) : ਦਿੱਲੀ ਦੇ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਰਾਤ ਆਪਣੇ ਪੁਰਾਣੇ ਸਾਥੀ ਸੋਸ਼ਲ ਵਰਕਰ ਅੰਨਾ ਹਜਾਰੇ ਨਾਲ ਮੁਲਾਕਾਤ ਕੀਤੀ। ਮੁਲਾਕਾਤ...