Capt. Amarinder Singh

ਪਿਛਲੀ ਸਰਕਾਰ ਵਲੋਂ ਬਣੇ ਪੀ.ਸੀ.ਐੱਸ. ਅਧਿਕਾਰੀ ਨੂੰ ਮੁੱਖ ਮੰਤਰੀ ਨੇ ਕੀਤਾ ਰੱਦ

Captain-Amarinder-Singh

ਜਲੰਧਰ, 8 ਅਕਤੂਬਰ (ਏਜੰਸੀ) : ਪੰਜਾਬ ‘ਚ ਪਿਛਲੀ ਸਰਕਾਰ ਵਲੋਂ ਇਕ ਅਧਿਕਾਰੀ ਨੂੰ ਦਿੱਤੀ ਗਈ ਤਰੱਕੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰ ਦਿੱਤਾ ਹੈ ਅਤੇ ਹੁਣ ਸਰਕਾਰ ਨੇ ਉਸ ਨੂੰ ਪੁਰਾਣੇ ਸੀਨੀਅਰ ਸਹਾਇਕ ਅਹੁਦੇ ‘ਤੇ ਭੇਜਣ ਦਾ ਫੈਸਲਾ ਲਿਆ ਹੈ। ਪਿਛਲੀ ਸਰਕਾਰ ਵਲੋਂ ਰਮਨ ਕੁਮਾਰ ਕੋਛੜ ਦੀ ਤਰੱਕੀ ਕਰਕੇ ਪੀ. ਸੀ. ਐੱਸ.

Read More

ਕੈਪਟਨ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚਿਤਾਵਨੀ

farmers-to-burn-straw-fire-farm

ਚੰਡੀਗੜ੍ਹ, 27 ਸਤੰਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਦੇ ਨਾਂ ’ਤੇ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੇ ਆਪਣੇ ਜ਼ਿਲ੍ਹਿਆਂ ਵਿੱਚ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਸਾੜਨ ’ਤੇ ਪਾਬੰਦੀ ਲਾਉਣ ਲਈ ਸੀਆਰਪੀਸੀ ਤਹਿਤ ਹੁਕਮ

Read More

ਖ਼ਾਲੀ ਖ਼ਜ਼ਾਨੇ ਦੇ ਬਾਵਜੂਦ ਸੁਧਾਰ ਲਈ ਵਚਨਬੱਧ ਹਾਂ : ਕੈਪਟਨ

Captain-Amarinder-Singh

ਚੰਡੀਗੜ੍ਹ, 25 ਸਤੰਬਰ (ਏਜੰਸੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਿਰਸੇ ’ਚ ਮਿਲੇ ਖਾਲੀ ਖ਼ਜ਼ਾਨੇ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਸਿਹਤ ਸੰਭਾਲ ਤੇ ਸਿੱਖਿਆ ਜਿਹੇ ਅਹਿਮ ਖੇਤਰਾਂ ’ਚ ਬੁਨਿਆਦੀ ਢਾਂਚੇ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਸੱਤ ਦਹਾਕਿਆਂ ਮਗਰੋਂ ਵੀ ਰਾਜ ਵਿਚਲੇ 24 ਹਜ਼ਾਰ ਪ੍ਰਾਇਮਰੀ

Read More

ਸੋਨੀਆ ਗਾਂਧੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਗੁਰਦਾਸਪੁਰ ਉੱਪ ਚੋਣ ‘ਤੇ ਹੋਈ ਚਰਚਾ

Capt-Amarinder-Singh-meets-Sonia-and-Rahul

ਚੰਡੀਗੜ੍ਹ/ਜਲੰਧਰ, 17 ਸਤੰਬਰ (ਏਜੰਸੀ) : 10 ਸਾਲ ਬਾਅਦ ਪੰਜਾਬ ‘ਚ ਸਰਕਾਰ ਬਣਾਉਣ ਵਾਲੀ ਕਾਂਗਰਸ ਪਾਰਟੀ ਗੁਰਦਾਸਪੁਰ ਉੱਪ ਚੋਣ ਨੂੰ ਲੈ ਕੇ ਕੋਈ ਰਿਸਕ ਲੈਣ ਨੂੰ ਤਿਆਰ ਨਹੀਂ ਹੈ। ਇਸ ਦੇ ਲਈ ਪਾਰਟੀ ਕਈ ਪੱਧਰ ‘ਤੇ ਫੀਡਬੈਕ ਲੈਣ ‘ਚ ਜੁਟੀ ਹੈ। ਇਸ ਦੌਰਾਨ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੂਬਾ ਇੰਚਾਰਜ ਆਸ਼ਾ ਕੁਮਾਰੀ ਨੇ ਨਵੀਂ

Read More

53 ਹਜ਼ਾਰ ਕਿਸਾਨਾਂ ਦਾ 200 ਕਰੋੜ ਦਾ ਕਰਜ਼ਾ ਮੁਆਫ਼ ਹੋਣ ਦੀ ਉਮੀਦ

Captain-Amarinder-Singh

ਬਠਿੰਡਾ,11 ਸਤੰਬਰ (ਏਜੰਸੀ) : ਕੈਪਟਨ ਦੀ ਕਰਜ਼ਾ ਮੁਆਫ਼ੀ ਸਕੀਮ ਦਾ ਬਠਿੰਡਾ ਦੀਆਂ ਸਹਿਕਾਰੀ ਸਭਾਵਾਂ ਨਾਲ ਜੁੜੇ 53 ਹਜ਼ਾਰ ਕਿਸਾਨਾਂ ਨੂੰ 200 ਕਰੋੜ ਦੇ ਕਰਜ਼ੇ ਤੋਂ ਭਾਰ ਮੁਕਤ ਹੋਣ ਦੀ ਆਸ ਪੈਦਾ ਹੋ ਗਈ ਹੈ। ਬੇਸ਼ੱਕ ਸਰਕਾਰ ਨੇ ਇਸ ਸਬੰਧੀ ਹਾਲੇ ਤਕ ਕੋਈ ਨੋਟੀਫ਼ੀਕੇਸ਼ਨ ਜਾਰੀ ਨਹੀਂ ਕੀਤਾ ਪ੍ਰੰਤੂ ਵਿੱਤ ਵਿਭਾਗ ਦੇ ਸੂਤਰਾਂ ਮੁਤਾਬਕ ਜ਼ਿਲ੍ਹੇ ਦੀਆਂ 194

Read More

ਮਿੱਲ ਮਾਲਕਾਂ ਤੋਂ 35 ਹਜ਼ਾਰ ਕਰੋੜ ਬਕਾਏ ਦੀ ਵਸੂਲੀ ਲਈ ਨੀਤੀ ਐਲਾਨੀ

Punjab-Cabinet

ਚੰਡੀਗੜ੍ਹ, 24 ਅਗਸਤ (ਏਜੰਸੀ) : ਪੰਜਾਬ ਵਜ਼ਾਰਤ ਨੇ ਅਹਿਮ ਫੈਸਲਾ ਕਰਦਿਆਂ ਮਿੱਲ ਮਾਲਕਾਂ ਵੱਲ 35,000 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਦਾ ਰਾਹ ਪੱਧਰਾ ਕਰਦੇ ਹੋਏ ਮਿੱਲ ਮਾਲਕਾਂ ਲਈ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਜ਼ਾਰਤ ਨੇ ਥਰਮਲ ਪਲਾਂਟ ਬੰਦ ਕਰਨ ਲਈ ਮੰਤਰੀ ਮੰਡਲ ਦੀ ਸਬ ਕਮੇਟੀ ਬਣਾਉਣ ਅਤੇ ਨਵੀਂ ਸਭਿਆਚਾਰਕ ਨੀਤੀ ਨੂੰ

Read More

ਪੰਜਾਬ ‘ਚ ਸ਼ਾਂਤੀ ਭੰਗ ਨਹੀਂ ਹੋਣ ਦਿਤੀ ਜਾਵੇਗੀ : ਕੈਪਟਨ

Capt-Amarinder-Singh

ਨਵੀਂ ਦਿੱਲੀ, 22 ਅਗੱਸਤ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਿਰੁਧ ਬਲਾਤਕਾਰ ਦੇ ਮਾਮਲੇ ਵਿਚ ਅਦਾਲਤ ਦੇ ਆਉਣ ਵਾਲੇ ਫ਼ੈਸਲੇ ਦੇ ਸਬੰਧ ਵਿਚ ਸੂਬੇ ਵਿਚ ਕਾਨੂੰਨ ਵਿਵਸਥਾ ਨੂੰ ਤੋੜਨ ਵਿਰੁਧ ਕਿਸੇ ਵੀ ਤਰ੍ਹਾਂ ਦੀ ਕੋਸ਼ਿਸ਼ ਵਿਰੁਧ ਸਖ਼ਤ ਚੇਤਾਵਨੀ ਦਿਤੀ ਹੈ। ਕੇਂਦਰੀ ਮੰਤਰੀ ਰਾਮ

Read More

ਕੈਪਟਨ ਵੱਲੋਂ ਕੇਂਦਰ ਤੋਂ 31000 ਕਰੋੜ ਰੁਪਏ ਦੇ ਕਰਜ਼ੇ ਦੇ ਨਿਬੇੜੇ ਦੀ ਮੰਗ

captain-amarinder-singh-ramvilas-paswan

ਨਵੀਂ ਦਿੱਲੀ, 22 ਅਗਸਤ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਖ਼ਪਤਕਾਰ, ਖੁਰਾਕ ਅਤੇ ਜਨਤਕ ਵੰਡ ਮਾਮਲਿਆਂ ਦੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨਾਲ ਮੀਟਿੰਗ ਕਰਕੇ ਨਾ ਸਹਿਣਯੋਗ 31000 ਕਰੋੜ ਰੁਪਏ ਦੇ ਕਰਜ਼ੇ ਦੇ ਬੋਝ ਦੇ ਨਿਬੇੜੇ ਦੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਇਸ ਮਾਮਲੇ ਦਾ ਨਵੇਂ ਸਿਰਿਓਂ

Read More

ਸਿਟੀ ਸੈਂਟਰ ਕੇਸ ’ਚ ਕੈਪਟਨ ਦੀਆਂ ਮੁਸ਼ਕਲਾਂ ਬਰਕਰਾਰ

Captain-Amarinder-Singh

ਲੁਧਿਆਣਾ, 20 ਅਗਸਤ (ਏਜੰਸੀ) : ਲੁਧਿਆਣਾ ਦੇ ਬਹੁਕਰੋੜੀ ਸਿਟੀ ਸੈਂਟਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਨੇ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦਿੱਤੀ ਹੈ ਪਰ ਇਸ ਮਾਮਲੇ ਵਿੱਚ ਮੁੱਖ ਮੰਤਰੀ ਦੀਆਂ ਮੁਸ਼ਕਲਾਂ ਹਾਲੇ ਖ਼ਤਮ ਨਹੀਂ ਹੋਈਆਂ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਇਸ ਮਾਮਲੇ ਵਿੱਚ 2013 ਵਿੱਚ ਦਰਜ ‘ਐਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ’ (ਈਸੀਆਈਆਰ) ਬਰਕਰਾਰ

Read More

ਸਿਟੀ ਸੈਂਟਰ ਘੁਟਾਲਾ : ਵਿਜੀਲੈਂਸ ਬਿਊਰੋ ਨੇ ਕੈਪਟਨ ਨੂੰ ਦਿੱਤੀ ਕਲੀਨ ਚਿੱਟ

Captain-Amarinder-Singh

ਲੁਧਿਆਣਾ, 19 ਅਗਸਤ (ਏਜੰਸੀ) : ਲੁਧਿਆਣਾ ‘ਚ ਬਹੁ ਚਰਚਿਤ ਤੇ ਬਹੁ ਕਰੋੜੀ ਸਿਟੀ ਸੈਂਟਰ ਘੁਟਾਲੇ ਵਿਚ ਵਿਜੀਲੈਂਸ ਬਿਊਰੋ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ। ਘੁਟਾਲੇ ‘ਚ ਅਮਰਿੰਦਰ ਸਿੰਘ ਦੇ ਨਾਲ ਹੋਰ ਮੁਲਜ਼ਮਾਂ ਨੂੰ ਵੀ ਸਾਰੇ ਦੋਸ਼ਾਂ ‘ਚੋਂ ਬਰੀ ਕਰ ਦਿੱਤਾ ਗਿਆ ਹੈ। ਵਿਜੀਲੈਂਸ ਬਿਊਰੋ ਨੇ ਅੱਜ

Read More