Capt. Amarinder Singh

ਰਾਣਾ ਗੁਰਜੀਤ ਵੱਲੋਂ ਅਹੁਦੇ ਤੋਂ ਦਿੱਤਾ ਅਸਤੀਫਾ ਨਹੀਂ ਸਵੀਕਾਰ : ਕੈਪਟਨ

Rana-Gurjeet-Singh

ਚੰਡੀਗੜ੍ਹ, 16 ਜਨਵਰੀ (ਏਜੰਸੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਉਨ੍ਹਾਂ ਅਸਤੀਫਾ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਸ ਬਾਰੇ ਵਿਚਾਰ ਕਰਨ ਮਗਰੋਂ ਹੀ ਕੋਈ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਕੋਲ 4 ਜਨਵਰੀ ਨੂੰ ਅਸਤੀਫ਼ਾ ਆ

Read More

ਚੋਣ ਮੈਨੀਫ਼ੈਸਟੋ ਨੂੰ ਕਾਨੂੰਨੀ ਪ੍ਰੋਨੋਟ ਮੰਨਿਆ ਜਾਵੇ : ਭਾਜਪਾ

Punjab-BJP-releases-report-card-on-Capt-Amarider

ਚੰਡੀਗੜ੍ਹ, 15 ਜਨਵਰੀ (ਏਜੰਸੀ) : ਪਿਛਲੇ 10 ਸਾਲ ਸ਼੍ਰੋਮਣੀ ਅਕਾਲੀ ਦਲ ਨਾਲ ਸਰਕਾਰ ਵਿਚ ਭਾਈਵਾਲ ਰਹੀ ਭਾਜਪਾ ਹਰ ਮਹੀਨੇ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਦੀ ਕਾਰਗੁਜ਼ਾਰੀ ‘ਤੇ ਪੜਚੋਲ ਕਰਦੀ ਹੈ ਅਤੇ ਵੇਰਵੇ ਤੇ ਅੰਕੜੇ ਦੇ ਕੇ ਆਲੋਚਨਾ ਕਰਨ ਵਿਚ ਤਸੱਲੀ ਪ੍ਰਗਟ ਕਰਦੀ ਹੈ। ਅੱਜ ਇਥੇ ਭਾਜਪਾ ਭਵਨ ਵਿਚ ਕਾਂਗਰਸ ਸਰਕਾਰ ਦੀ ਪਿਛਲੇ 10

Read More

ਕੈਪਟਨ ਵਲੋਂ ਨਿਤਿਨ ਗਡਕਰੀ ਕੋਲੋਂ ਕੌਮੀ ਮਾਰਗ-344ਏ ਨੂੰ ‘ਮਾਤਾ ਗੁਜਰੀ ਮਾਰਗ’ ਐਲਾਨਣ ਦੀ ਮੰਗ

Capt-Amarinder-Singh

ਚੰਡੀਗੜ੍ਹ, 11 ਜਨਵਰੀ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਫ਼ਤਹਿਗੜ੍ਹ ਸਾਹਿਬ ਵਿਖੇ ਕੀਤੇ ਐਲਾਨ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਜਹਾਜ਼ਰਾਨੀ, ਸੜਕੀ ਆਵਾਜਾਈ ਅਤੇ ਮਾਰਗਾਂ ਬਾਰੇ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਕੌਮੀ ਮਾਰਗ-344 ਏ ਦਾ ਨਾਂ ਬਦਲ ਕੇ ‘ਮਾਤਾ ਗੁਜਰੀ ਮਾਰਗ’ ਰੱਖਣ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਬੀਤੇ

Read More

ਮੁੱਖ ਮੰਤਰੀ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ ਹੋਏ

patna-sahib

ਪਟਨਾ, 22 ਦਸੰਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਤਖ਼ਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿੱਚ ਤਖ਼ਤ ਸ੍ਰੀ ਪਟਨਾ ਸਾਹਿਬ

Read More

‘ਆਟਾ ਦਾਲ ਸਕੀਮ’ ਬਣੀ ‘ਸਮਾਰਟ ਰਾਸ਼ਨ ਕਾਰਡ ਸਕੀਮ’

Captain-Amarinder-Singh

ਬਠਿੰਡਾ, 12 ਦਸੰਬਰ (ਏਜੰਸੀ) : ਪੰਜਾਬ ਦੀ ਕੈਪਟਨ ਸਰਕਾਰ ਨੇ ਪਿਛਲੀ ਸਰਕਾਰ ਦੀ ‘ਆਟਾ ਦਾਲ ਸਕੀਮ’ ਦਾ ਨਾਮ ਬਦਲ ਕੇ ‘ਸਮਾਰਟ ਰਾਸ਼ਨ ਕਾਰਡ ਸਕੀਮ’ ਰੱਖ ਦਿੱਤਾ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਰਾਜ ਸਰਕਾਰ ਨੂੰ ਕਿਹਾ ਸੀ ਕਿ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਜੋ ਜਨਤਕ ਵੰਡ ਪ੍ਰਣਾਲੀ ਰਾਹੀਂ ਅਨਾਜ ਭੇਜਿਆ ਜਾ ਰਿਹਾ ਹੈ, ਉਸ ਨੂੰ

Read More

ਕਿਸਾਨ ਕਰਜ਼ਾ ਮੁਆਫ਼ੀ ਅਤੇ ਸਮਾਰਟ ਫੋਨ ਦੇਣ ਦਾ ਕੰਮ ਨਿਗਮ ਚੋਣਾਂ ਤੋਂ ਬਾਅਦ : ਕੈਪਟਨ

Captain-Amarinder-Singh

ਅੰਮ੍ਰਿਤਸਰ, 7 ਦਸੰਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਕੈਬਨਿਟ ਦਾ ਵਿਸਥਾਰ 18 ਦਸੰਬਰ ਨੂੰ ਗੁਜਰਾਤ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਉਨ੍ਹਾਂ ਨੇ ਨਾਲ ਹੀ ਉੱਪ ਮੁੱਖ ਮੰਤਰੀ ਦੀ ਨਿਯੁਕਤੀ ਕੀਤੇ ਜਾਣ ਨੂੰ ਰੱਦ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਅਜਿਹੀ ਕੋਈ ਰਵਾਇਤ

Read More

ਰਾਹੁਲ ਦਾ ਕੌਮੀ ਪ੍ਰਧਾਨ ਬਣਨਾ ਸ਼ੁੱਭ ਸੰਕੇਤ : ਕੈਪਟਨ

Capt-Amarinder-Singh

ਨਵੀਂ ਦਿੱਲੀ, 3 ਦਸੰਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਰਾਹੁਲ ਗਾਂਧੀ ਦੇ ਨਾਮ ਦੇ ਪ੍ਰਸਤਾਵ ਬਾਰੇ ਨਾਮਜ਼ਦਗੀ ਪੱਤਰ ‘ਤੇ ਦਸਤਖ਼ਤ ਕਰਦਿਆਂ ਇਸ ਨੂੰ ਪਾਰਟੀ ਲਈ ਸ਼ੁੱਭ ਸੰਕੇਤ ਦੱਸਿਆ। ਇਸ ਪ੍ਰਸਤਾਵ ‘ਤੇ ਰਾਹੁਲ ਗਾਂਧੀ ਨੂੰ ਵਧਾਈ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ

Read More

ਖਹਿਰਾ ਨੇ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ : ਕੈਪਟਨ

punjab-assembley

ਚੰਡੀਗੜ੍ਹ, 29 ਨਵੰਬਰ (ਏਜੰਸੀ) : ਸੁਖਪਾਲ ਸਿੰਘ ਖਹਿਰਾ ਵਿਰੁਧ ਨਸ਼ਿਆਂ ਦੇ ਮਾਮਲੇ ਵਿਚ ਇਕ ਜੱਜ ਦੀ ਘੜੀ ਹੋਈ ਆਡੀਉ ਟੇਪ ਦੀ ਮਦਦ ਨਾਲ ਨਿਆਂਪਾਲਿਕਾ ਨੂੰ ਕਥਿਤ ਤੌਰ ‘ਤੇ ਬਦਨਾਮ ਕਰਨ ਦੀ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਕੋਸ਼ਿਸ਼ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼

Read More

ਕਰਜ਼ਾ ਮੁਆਫੀ ਦੀ ਉਡੀਕ ‘ਚ ਬੈਠੇ ਕਿਸਾਨਾਂ ਲਈ ਚੰਗੀ ਖਬਰ, ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

Punjab-CM-Captain-Amarinder-Singh

ਚੰਡੀਗੜ੍ਹ, 28 ਨਵੰਬਰ (ਏਜੰਸੀ) : ਕਰਜ਼ਾ ਮੁਆਫੀ ਦੀ ਉਡੀਕ ‘ਚ ਬੈਠੇ ਕਿਸਾਨਾਂ ਲਈ ਚੰਗੀ ਖਬਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨ ਕਰਜ਼ਾ ਮੁਆਫੀ ਦੀ ਪਹਿਲੀ ਕਿਸ਼ਤ 14 ਦਸੰਬਰ ਨੂੰ ਜਾਰੀ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਹੈ ਕਿ ਇਸ ਦੀ ਸ਼ੁਰੂਆਤ ਬਠਿੰਡਾ ਤੋਂ ਕੀਤੀ ਜਾਵੇਗੀ। ਕਿਸਾਨ ਕਰਜ਼ਾ ਮੁਆਫੀ ਦੇ ਸੰਬੰਧ ਵਿਚ

Read More

ਸ਼ਰਾਬ ਦੇ ਵਪਾਰ ‘ਚ ਸਰਕਾਰੀ ਦਖ਼ਲ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉ : ਕੈਪਟਨ

Captain-Amarinder-Singh

ਚੰਡੀਗੜ੍ਹ, 23 ਨਵੰਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਾਬ ਦੇ ਵਪਾਰ ਵਿਚ ਅਜਾਰੇਦਾਰੀ ਨੂੰ ਖ਼ਤਮ ਕਰਨ ਅਤੇ ਸਰਕਾਰੀ ਖ਼ਜ਼ਾਨੇ ਵਿਚ ਮਾਲੀਏ ਦਾ ਵਾਧਾ ਕਰਨ ਲਈ ਆਬਕਾਰੀ ਵਿਭਾਗ ਨੂੰ ਸ਼ਰਾਬ ਦੀ ਵੰਡ ਵਾਸਤੇ ਥੋਕ ਸ਼ਰਾਬ ਨਿਗਮ (ਹੋਲ ਸੇਲ ਲੀਕਰ ਕਾਰਪੋਰੇਸ਼ਨ) ਸਥਾਪਤ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਨਿਰਦੇਸ਼ ਦਿਤੇ ਹਨ।

Read More