Centre Government

ਭਾਰਤ ਨੈੱਟ ਦਾ ਦੂਜਾ ਪੜਾਅ ਸਮੇਂ ਤੋਂ ਪਹਿਲਾਂ ਹੋਵੇਗਾ ਮੁਕੰਮਲ

Bharat-Net-Phase-2-may-be-complete-before-schedule

ਨਵੀਂ ਦਿੱਲੀ, 8 ਜਨਵਰੀ (ਏਜੰਸੀ) : ਸਰਕਾਰ ਨੇ ਆਸ ਜਤਾਈ ਹੈ ਕਿ ਭਾਰਤ ਨੈੱਟ ਪ੍ਰਾਜੈਕਟ ਦਾ ਦੂਜਾ ਪੜਾਅ ਸਮੇਂ ਤੋਂ ਪਹਿਲਾਂ ਦਸੰਬਰ ’ਚ ਮੁਕੰਮਲ ਹੋ ਜਾਵੇਗਾ। ਪ੍ਰਾਜੈਕਟ ਤਹਿਤ ਡੇਢ ਲੱਖ ਗ੍ਰਾਮ ਪੰਚਾਇਤਾਂ ਨੂੰ ਬ੍ਰਾਡਬੈਂਡ ਕੁਨੈਕਟੀਵਿਟੀ ਮੁਹੱਈਆ ਕਰਵਾਈ ਜਾਵੇਗੀ। ਟੈਲੀਕਾਮ ਮੰਤਰੀ ਮਨੋਜ ਸਿਨਹਾ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਇਕ ਲੱਖ ਗ੍ਰਾਮ ਪੰਚਾਇਤਾਂ ਨੂੰ ਹਾਈ ਸਪੀਡ

Read More

ਮੋਦੀ ਸਰਕਾਰ ਕਿਸਾਨੀ ਕਰਜ਼ੇ ਮਾਫ਼ ਕਰਨ ਤੋਂ ਭੱਜੀ : ਸੁਨੀਲ ਜਾਖੜ

sunil-jakhar

ਚੰਡੀਗੜ੍ਹ, 5 ਜਨਵਰੀ (ਏਜੰਸੀ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸ੍ਰੀ ਸੁਨੀਲ ਜਾਖੜ ਨੇ ਆਖਿਆ ਹੈ ਕਿ ਲੋਕ ਸਭਾ ਵਿਚ ਕਿਸਾਨੀ ਮੁੱਦਿਆਂ ‘ਤੇ ਅੱਜ ਭਾਜਪਾ ਦਾ ਕਿਸਾਨ ਵਿਰੋਧੀ ਚਿਹਰਾ ਤਦ ਨੰਗਾ ਹੋ ਗਿਆ ਜਦ ਕੇਂਦਰ ਸਰਕਾਰ ਆਰ.ਬੀ.ਆਈ ਦੇ ਗਵਰਨਰ ਦੇ ਨਾਮ ‘ਤੇ ਕਿਸਾਨੀ ਕਰਜ਼ਾ ਮਾਫ਼ੀ ਤੋਂ ਪੂਰੀ ਤਰ੍ਹਾਂ

Read More

ਸਿੱਧੂ ਵਲੋਂ ਤਿੰਨ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ

navjot-singh-sidhu

ਨਵੀਂ ਦਿੱਲੀ, 29 ਦਸੰਬਰ (ਏਜੰਸੀ) : ਪੰਜਾਬ ਦੇ ਸਰਵਪੱਖੀ ਵਿਕਾਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਉਲੀਕੇ ਏਜੰਡੇ ਨੂੰ ਅਮਲੀ ਜਾਮਾ ਪਹਿਨਾਉਣ ਦੀ ਦਿਸ਼ਾ ਵਿਚ ਅਹਿਮ ਕਦਮ ਪੁਟਦਿਆਂ ਪੰਜਾਬ ਦੇ ਧਾਰਮਕ ਤੇ ਇਤਿਹਾਸਕ ਸ਼ਹਿਰਾਂ ਦੇ ਸੁੰਦਰੀਕਰਨ ਅਤੇ ਵਿਰਾਸਤੀ ਸ਼ਹਿਰਾਂ ਵਿਚ ਸ਼ਰਧਾਲੂਆਂ ਤੇ ਸੈਲਾਨੀਆਂ ਲਈ ਸਹੂਲਤਾਂ ਸਥਾਪਤ ਕਰਨ ਦੇ ਮਕਸਦ ਨਾਲ ਪੰਜਾਬ ਦੇ ਕੈਬਨਿਟ ਮੰਤਰੀ

Read More

ਭਾਰਤ ਸਰਕਾਰ ਨੇ ਆਈਏਐਸ ਅਧਿਕਾਰੀਆਂ ਦੀ ਜਾਇਦਾਦ ਦਾ ਮੰਗਿਆ ਵੇਰਵਾ

Modi-govt-to-crack-down-on-Babus

ਨਵੀਂ ਦਿੱਲੀ, 26 ਦਸੰਬਰ (ਏਜੰਸੀ) : ਭਾਰਤ ਸਰਕਾਰ ਨੇ ਨੌਕਰਸ਼ਾਹੀ ’ਚ ਭ੍ਰਿਸ਼ਟਾਚਾਰ ’ਤੇ ਸ਼ਿਕੰਜਾ ਕਸਣ ਲਈ ਸਖ਼ਤ ਕਦਮ ਚੁੱਕਿਆ ਹੈ। ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐਸ) ਦੇ ਸਾਰੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਹਨ ਕਿ ਉਹ ਅਗਲੇ ਮਹੀਨੇ ਤੱਕ ਆਪਣੀ ਜਾਇਦਾਦ ਦੀ ਬਿਊਰਾ ਦੇਣ। ਅਧਿਕਾਰੀਆਂ ਨੂੰ ਇਹ ਚੇਤਾਵਨੀ ਵੀ ਦਿੱਤੀ ਗਈ

Read More

ਜੀਐਸਟੀ ਦੇ ਕੇਂਦਰ ਵਲੋਂ ਮਿਲੇ 1970 ਕਰੋੜ

gst

ਚੰਡੀਗੜ੍ਹ, 19 ਦਸੰਬਰ (ਏਜੰਸੀ) : ਪੰਜਾਬ ਦੀ ਕਾਂਗਰਸ ਸਰਕਾਰ ਅਕਾਲੀ-ਭਾਜਪਾ ਦੀ 10 ਸਾਲਾ ਮਾੜੀ ਕਾਰਗੁਜ਼ਾਰੀ ਦੀ ਦੁਹਾਈ ਦਿੰਦੀ ਆ ਰਹੀ ਹੈ ਅਤੇ ਸੂਬੇ ਦੀ ਆਮਦਨੀ ਤੇ ਹੋ ਰਹੇ ਖ਼ਰਚੇ ਵਿਚ ਇੰਨਾ ਵੱਡਾ ਪਾੜਾ ਭਰਨ ਤੋਂ ਅਸਮਰੱਥ ਹੈ। ਹਰ ਮਹੀਨੇ ਚਾਰ ਲੱਖ ਸਰਕਾਰੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਦਾ ਹੀ ਫ਼ਿਕਰ ਲੱਗਾ ਰਹਿੰਦਾ ਹੈ। ਇਸ ਵੇਲੇ 2,08,000

Read More

2018 ਤੱਕ ਜਬਤ ਰਹੇਗੀ ਮਾਲਿਆ ਦੀ ਜਾਇਦਾਦ

Vijay-Mallya

ਲੰਡਨ, 14 ਦਸੰਬਰ (ਏਜੰਸੀ) : ਭਾਰਤੀ ਬੈਂਕਾਂ ਦਾ 9 ਹਜ਼ਾਰ ਕਰੋੜ ਰੁਪਏ ਕਰਜ਼ਾ ਨਹੀਂ ਚੁਕਾ ਸਕਣ ਦੇ ਮਾਮਲੇ ਵਿਚ ਭਗੌੜਾ ਐਲਾਨ ਕੀਤੇ ਗਏ ਵਿਜੈ ਮਾਲਿਆ ਦੀ ਮੁਸੀਬਤਾਂ ਘੱਟ ਨਹੀਂ ਹੋ ਰਹੀਆਂ ਹਨ। ਪਿਛਲੇ ਹਫ਼ਤੇ ਬਰਤਾਨੀਆ ਦੀ ਅਦਾਲਤ ਨੇ ਉਸ ਦੀ ਜਾÎਇਦਾਦਾਂ ਨੂੰ ਜਬਤ ਕਰ ਦਿੱਤਾ ਸੀ। ਲੰਡਨ ਦੀ ਕੋਰਟ ਨੇ ਪਾਰਤੀ ਅਦਾਲਤ ਦੇ ਫ਼ੈਸਲੇ ਨੂੰ

Read More

ਆਧਾਰ ਕਾਰਡ ਨੂੰ ਬੈਂਕ ਅਕਾਊਂਟ ਨਾਲ ਲਿੰਕ ਕਰਨ ‘ਤੇ ਲੋਕਾਂ ਨੂੰ ਮਿਲੀ ਵੱਡੀ ਰਾਹਤ

Aadhaar-card-should-not-be-mandatory

ਨਵੀਂ ਦਿੱਲੀ, 7 ਦਸੰਬਰ (ਏਜੰਸੀ) : ਸਰਕਾਰੀ ਸਕੀਮਾਂ ਅਤੇ ਬੈਂਕ ਖਾਤੇ ਨਾਲ ਆਧਾਰ ਲਿੰਕ ਕਰਨ ਦੀ ਆਖਰੀ ਤਰੀਕ 31 ਮਾਰਚ 2018 ਤੱਕ ਵਧਾ ਦਿੱਤੀ ਜਾਵੇਗੀ। ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ‘ਚ ਇਸ ਦੀ ਜਾਣਕਾਰੀ ਦਿੱਤੀ ਹੈ। ਹਾਲਾਂਕਿ ਜਾਣਕਾਰੀ ਮੁਤਾਬਕ, ਇਹ ਰਾਹਤ ਸਿਰਫ ਉਨ੍ਹਾਂ ਲੋਕਾਂ ਨੂੰ ਹੀ ਮਿਲੇਗੀ ਜਿਨ੍ਹਾਂ ਕੋਲ ਅਜੇ ਤੱਕ ਆਧਾਰ ਕਾਰਡ ਨਹੀਂ

Read More

ਮੋਦੀ ਸਰਕਾਰ ਸਾਡੀ ਬਰਾਬਰੀ ਕਰਨ ਯੋਗ ਨਹੀਂ : ਡਾ. ਮਨਮੋਹਨ ਸਿੰਘ

India Parliament

ਸੂਰਤ, 2 ਦਸੰਬਰ (ਏਜੰਸੀ) : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਦੂਜੀ ਤਿਮਾਹੀ ਵਿੱਚ ਜੀਡੀਪੀ ਦੀ ਵਿਕਾਸ ਦਰ 6.3 ਫੀਸਦੀ ਰਹਿਣ ਦਾ ਸਵਾਗਤ ਕੀਤਾ ਪਰ ਉਨ੍ਹਾਂ ਚੇਤਾਵਨੀ ਦਿੱਤੀ ਕਿ ਇਹ ਕਹਿਣਾ ਜਲਦਬਾਜ਼ੀ ਹੋਵੇਗੀ ਕਿ ਪਿਛਲੀਆਂ ਪੰਜ ਤਿਮਾਹੀਆਂ ਵਿੱਚ ਰਹੇ ਗਿਰਾਵਟ ਦੇ ਰੁਝਾਨ ਨੂੰ ਮੋੜਾ ਪੈ ਗਿਆ ਹੈ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਇਸ

Read More

‘ਸ਼ਾਟਗੰਨ’ ਵੱਲੋਂ ਮੋਦੀ ਤੇ ਸ਼ਾਹ ’ਤੇ ਤਿੱਖੇ ਹਮਲੇ

Shatrughan-Sinha

ਨਵੀਂ ਦਿੱਲੀ, 23 ਨਵੰਬਰ (ਏਜੰਸੀ) : ਸੰਸਦ ਮੈਂਬਰ ਸ਼ਤਰੂਘਨ ਸਿਨ੍ਹਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ’ਤੇ ਸਿੱਧਾ ਹਮਲਾ ਬੋਲਦਿਆਂ ਸਰਕਾਰ ’ਤੇ ਸਿਰਫ਼ ਇੱਕ ਵਿਅਕਤੀ ਤੇ ਜਥੇਬੰਦੀ ’ਤੇ ਦੋ ਵਿਅਕਤੀਆਂ ਦੀ ਹਕੂਮਤ ਹੋਣ ਦੀ ਗੱਲ ਕਹੀ। ਪਟਨਾ ਸਾਹਿਬ ਤੋਂ ਲੋਕ ਸਭਾ ਮੈਂਬਰ ਨੇ ਅੱਜ ਮੋਦੀ ਸਰਕਾਰ ਬਾਰੇ ਕਿਹਾ ਕਿ ਇਸ

Read More

ਜੀਐਸਟੀ ਨੇ ਘੁਟਿਆ ਪੰਜਾਬ ਦਾ ‘ਗਲਾ’ : ਵਿੱਤ ਮੰਤਰੀ

Manpreet-Singh-Badal

ਚੰਡੀਗੜ੍ਹ, 22 ਨਵੰਬਰ (ਏਜੰਸੀ) : ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪਹਿਲੀ ਵਾਰ ਕੇਂਦਰ ਸਰਕਾਰ ਵਿਰੁਧ ਜੀਐਸਟੀ ਸਬੰਧੀ ਭੜਾਸ ਕਢਦਿਆਂ ਕਿਹਾ ਕਿ ਕੇਂਦਰ ਦੀ ਜੀਐਸਟੀ ਨੇ ਪੰਜਾਬ ਦਾ ਗਲਾ ਘੁੱਟ ਦਿਤਾ ਹੈ। ਉਨ੍ਹਾਂ ਕਿਹਾ ਕਿ ਇਸ ਨਵੇਂ ਸਿਸਟਮ ਨੇ ਸਾਰੇ ਸੂਬਿਆਂ ਨੂੰ ਉਲਝਾਅ ਕੇ ਸਰਕਾਰਾਂ, ਵਪਾਰੀਆਂ ਅਤੇ ਲੋਕਾਂ ਨੂੰ ਲੱਖਾਂ ਮੁਸ਼ਕਲਾਂ

Read More