Congress

ਰਾਹੁਲ ਗਾਂਧੀ ਅਗਲੇ ਮਹੀਨੇ ਸੰਭਾਲ ਸਕਦੇ ਨੇ ਕਾਂਗਰਸ ਪਾਰਟੀ ਦੀ ਕਮਾਨ

Sonia-Gandhi-and-Rahul-may-offer-to-resign

ਨਵੀਂ ਦਿੱਲੀ, 16 ਸਤੰਬਰ (ਏਜੰਸੀ) : ਕਾਂਗਰਸੀ ਦੇ ਸੀਨੀਅਰ ਨੇਤਾ ਐਮ ਵੀਰੱਪਾ ਮੋਇਲੀ ਨੇ ਸ਼ੁੱਕਰਵਾਰ (15 ਸਤੰਬਰ) ਨੂੰ ਕਿਹਾ ਕਿ ਰਾਹੁਲ ਅੰਦਰੂਨੀ ਚੋਣ ਪ੍ਰਕਿਰਿਆ ਦੇ ਜ਼ਰੀਏ ਪਾਰਟੀ ਪ੍ਰਧਾਨ ਬਨਣਾ ਪਸੰਦ ਕਰਨਗੇ। ਉਨ੍ਹਾਂ ਨੇ ਸੰਕੇਤ ਦਿੱਤੇ ਕਿ ਰਾਹੁਲ ਅਗਲੇ ਮਹੀਨੇ ਵੀ ਇਹ ਜ਼ਿੰਮੇਵਾਰੀ ਸੰਭਾਲ ਸਕਦੇ ਹਨ। ਰਾਹੁਲ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਜੇਕਰ ਪਾਰਟੀ

Read More

ਲੋਕ ਸਭਾ ’ਚ ਹੰਗਾਮਾ; 6 ਕਾਂਗਰਸੀ ਮੈਂਬਰ ਮੁਅੱਤਲ

lok-sabha

ਨਵੀਂ ਦਿੱਲੀ, 24 ਜੁਲਾਈ (ਏਜੰਸੀ) : ਦੇਸ਼ ਵਿੱਚ ਗਊ ਹੱਤਿਆਂ ਦੇ ਨਾਂ ’ਤੇ ਭੀੜ ਵੱਲੋਂ ਕੀਤੇ ਜਾ ਰਹੇ ਕਤਲਾਂ ਖ਼ਿਲਾਫ਼ ਵਿਰੋਧੀ ਧਿਰ ਨੇ ਅੱਜ ਲੋਕ ਸਭਾ ’ਚ ਜ਼ੋਰਦਾਰ ਹੰਗਾਮਾ ਕੀਤਾ। ਕਾਂਗਰਸ, ਤ੍ਰਿਣਮੂਲ ਕਾਂਗਰਸ (ਟੀਐਮਸੀ) ਤੇ ਖੱਬੀਆਂ ਪਾਰਟੀਆਂ ਦੇ ਮੈਂਬਰਾਂ ਨੇ ਸਪੀਕਰ ਦੇ ਆਸਣ ਅੱਗੇ ਨਾਅਰੇਬਾਜ਼ੀ ਕਰਦਿਆਂ ਕਾਗਜ਼ ਪਾੜ ਦਿੱਤੇ। ਇਸ ਦੌਰਾਨ ਸਪੀਕਰ ਸੁਮਿੱਤਰਾ ਮਹਾਜਨ ਨੇ

Read More

ਦਿੱਲੀ ਕਾਂਗਰਸ ਦੇ ਪ੍ਰਧਾਨ ਅਜੈ ਮਾਕਨ ਵੱਲੋਂ ਅਸਤੀਫ਼ਾ

Ajay-Maken

ਨਵੀਂ ਦਿੱਲੀ, 26 ਅਪ੍ਰੈਲ (ਏਜੰਸੀ) : ਦਿੱਲੀ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਦੀ ਦੁਰਗਤ ਹੋਣ ਮਗਰੋਂ ਅਜੈ ਮਾਕਨ ਨੇ ਦਿੱਲੀ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦਿੰਦਿਆਂ ਹਾਰ ਦੀ ਜ਼ਿੰਮੇਵਾਰੀ ਆਪਣੇ ਸਿਰ ਲੈ ਲਈ ਹੈ। ਉਨ੍ਹਾਂ ਕਿਹਾ ਕਿ ਹਾਈ ਕਮਾਂਡ ਨੇ ਉਨ੍ਹਾਂ ਨੂੰ ਸਾਰੀ ਜ਼ਿੰਮੇਵਾਰੀ ਤੇ ਖੁੱਲ੍ਹ ਦਿੱਤੀ ਸੀ ਤੇ ਉਨ੍ਹਾਂ ਪੂਰੀ ਕੋਸ਼ਿਸ਼ ਵੀ ਕੀਤੀ।

Read More

ਦਿੱਲੀ ‘ਚ ‘ਆਪ’ ਦੇ 4 ਵਿਧਾਇਕ ਹੋ ਸਕਦੇ ਹਨ ਕਾਂਗਰਸ ‘ਚ ਸ਼ਾਮਿਲ

arvind-kejriwal

ਨਵੀਂ ਦਿੱਲੀ, 30 ਮਾਰਚ (ਏਜੰਸੀ) : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਦਿੱਲੀ ਵਿਚ ਵੀ ਵੱਡਾ ਝਟਕਾ ਲੱਗਾ ਸਕਦਾ ਹੈ। ਇਸ ਤਰ੍ਹਾਂ ਦੀਆਂ ਖਬਰਾਂ ਆ ਰਹੀਆਂ ਹਨ ਕਿ ਆਪ ਦੇ ਵਿਧਾਇਕ ਵੇਦ ਪ੍ਰਕਾਸ਼ ਵੱਲੋਂ ਭਾਜਪਾ ਵਿਚ ਸ਼ਾਮਿਲ ਹੋਣ ਤੋਂ ਬਾਅਦ ਪਾਰਟੀ ਦੇ 4 ਵਿਧਾਇਕ ਕਾਂਗਰਸ ਵਿਚ ਸ਼ਾਮਿਲ ਹੋ ਸਕਦੇ ਹਨ। ਇਹ

Read More

ਮੋਦੀ ਬਿਰਧ ਹੋ ਗਿਐ, ਯੂਪੀ ਨੂੰ ਮਿਲੇਗੀ ਨੌਜਵਾਨਾਂ ਦੀ ਸਰਕਾਰ : ਰਾਹੁਲ

Rahul-Gandhi

ਜੌਨਪੁਰ (ਯੂਪੀ), 6 ਮਾਰਚ (ਏਜੰਸੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਰਧ ਹੋਣ ਤੇ ‘ਥਕਾਵਟ ਮਹਿਸੂਸ’ ਕਰਨ ਦਾ ਦਾਅਵਾ ਕਰਦਿਆਂ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਸ ਦੀ ਪਾਰਟੀ ਤੇ ਭਾਈਵਾਲ ਸਮਾਜਵਾਦੀ ਪਾਰਟੀ ਉੱਤਰ ਪ੍ਰਦੇਸ਼ ਵਿੱਚ ‘ਨੌਜਵਾਨਾਂ ਦੀ ਸਰਕਾਰ’ ਬਣਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਨੌਜਵਾਨਾਂ ਦੀ ਇਹ ਸਰਕਾਰ ਯੂਪੀ ਨੂੰ ‘ਵਿਸ਼ਵ

Read More

ਯੂਪੀ ਚੋਣਾਂ ‘ਚ ਪ੍ਰਚਾਰ ਕਰਨ ਲਈ ਜਾਣਗੇ ਕੈਪਟਨ ਤੇ ਨਵਜੋਤ ਸਿੰਘ ਸਿੱਧੂ

Navjot-Singh-Sidhu-Captain-Amarinder-Singh

ਚੰਡੀਗੜ੍ਹ, 13 ਫਰਵਰੀ (ਏਜੰਸੀ) : ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਾਂਗਰਸੀ ਸੰਸਦ ਮੈਂਬਰ ਅਤੇ ਵਿਧਾਇਕਾਂ ਵਲੋਂ ਉੱਤਰ ਪ੍ਰਦੇਸ਼ ਚੋਣਾਂ ਵਿੱਚ ਕਾਂਗਰਸ-ਸਪਾ ਉਮੀਦਵਾਰਾਂ ਦੇ ਪੱਖ ਵਿੱਚ ਪ੍ਰਚਾਰ ਕੀਤਾ ਜਾਵੇਗਾ। ਕਾਂਗਰਸੀ ਹਲਕਿਆਂ ਤੋਂ ਪਤਾ ਚੱਲਿਆ ਹੈ ਕਿ ਕਾਂਗਰਸ ਲੀਡਰਸ਼ਿਪ ਵਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ

Read More

ਅਖਿਲੇਸ਼-ਰਾਹੁਲ ਕਰਨਗੇ ਇੱਕਠੇ ਕਾਨਫਰੰਸ, ਹੋ ਸਕਦੇ ਹਨ ਵੱਡੇ ਐਲਾਨ

akhilesh-yadav-rahul-gandhi

ਨਵੀਂ ਦਿੱਲੀ, 27 ਜਨਵਰੀ (ਏਜੰਸੀ) : ਯੂ.ਪੀ ਚੋਣ ‘ਚ ਇਸ ਵਾਰ ਨਵਾਂ ਗਠਬੰਧਨ ਦੇਖਣ ਨੂੰ ਮਿਲਿਆ ਹੈ। ਪਹਿਲੀ ਵਾਰ ਸਪਾ-ਕਾਂਗਰਸ ਦੇ ਨਾਲ ਮੈਦਾਨ ‘ਚ ਇੱਕਠੇ ਨਜ਼ਰ ਆਉਣਗੇ। ਇਸ ਗਠਬੰਧਨ ਨੂੰ ਲੈ ਕੇ ਇਕ ਅਹਿਮ ਖਬਰ ਸਾਹਮਣੇ ਆਈ ਹੈ। ਮੀਡੀਆ ਰਿਪੋਰਟ ਮੁਤਾਬਕ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਅਤੇ ਸਪਾ ਰਾਸ਼ਟਰਪਤੀ ਅਤੇ ਯੂ.ਪੀ ਦੇ ਸੀ.ਐੱਮ ਅਖਿਲੇਸ਼

Read More

ਅਖਿਲੇਸ਼ ਦੇ ‘ਸਾਈਕਲ’ ਉੱਤੇ ਸਵਾਰ ਹੋਈ ਕਾਂਗਰਸ

akhilesh-yadav-rahul-gandhi

ਲਖਨਊ, 22 ਜਨਵਰੀ (ਏਜੰਸੀ) : ਸੀਟਾਂ ਨੂੰ ਲੈ ਕੇ ਕੁਝ ਦਿਨਾਂ ਤੋਂ ਚੱਲ ਰਹੇ ਤਣਾਅ ਨੂੰ ਖ਼ਤਮ ਕਰਦਿਆਂ ਕਾਂਗਰਸ ਅਤੇ ਸਮਾਜਵਾਦੀ ਪਾਰਟੀ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਲਈ ਅੱਜ ਗੱਠਜੋੜ ਨੂੰ ਅੰਤਮ ਰੂਪ ਦੇ ਦਿੱਤਾ। ਸਾਂਝੀ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਵੇਂ ਪਾਰਟੀਆਂ ਦੇ ਆਗੂਆਂ ਨੇ ਦੱਸਿਆ ਕਿ ਸਮਾਜਵਾਦੀ ਪਾਰਟੀ 298 ਅਤੇ ਕਾਂਗਰਸ 105

Read More

ਕਾਂਗਰਸ ਨੂੰ ਝਟਕਾ, ਰੀਤਾ ਬਹੁਗੁਣਾ ਭਾਜਪਾ ਵਿਚ ਸ਼ਾਮਿਲ

congress-rita-bahuguna-joshi-joins-bjp

ਨਵੀਂ ਦਿੱਲੀ, 20 ਅਕਤੂਬਰ (ਏਜੰਸੀ) : ਕਾਂਗਰਸ ਨੂੰ ਅੱਜ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਰੀਤਾ ਬਹੁਗੁਣਾ ਜੋਸ਼ੀ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਈ। ਉਹਨਾਂ ਨੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਪਾਰਟੀ ਪ੍ਰਧਾਨ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਕੀਤਾ। ਜ਼ਿਕਰਯੋਗ ਹੈ ਕਿ ਰੀਤਾ ਬਹੁਗੁਣਾ 2007 ਤੋਂ 12 ਤੱਕ ਉਤਰ ਪ੍ਰਦੇਸ਼ ਕਾਂਗਰਸ ਪ੍ਰਧਾਨ ਵੀ

Read More

ਉੱਤਰ ਪ੍ਰਦੇਸ਼ ‘ਚ ਰੋਡ ਸ਼ੋਅ ਦੌਰਾਨ ਨੌਜਵਾਨ ਨੇ ਰਾਹੁਲ ਗਾਂਧੀ ‘ਤੇ ਸੁੱਟੀ ਜੁੱਤੀ

shoe-hurled-at-rahul-during-up-roadshow

ਸੀਤਾਪੁਰ, 26 ਸਤੰਬਰ (ਏਜੰਸੀ) : ਉੱਤਰ ਪ੍ਰਦੇਸ਼ ਵਿਚ ਸੋਮਵਾਰ ਨੂੰ ਇਕ ਰੋਡ ਸ਼ੋਅ ਦੌਰਾਨ ਇਕ ਨੌਜਵਾਨ ਨੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਉੱਤੇ ਜੁੱਤੀ ਸੁੱਟੀ। ਜਾਣਕਾਰੀ ਮੁਤਾਬਕ ਰਾਹੁਲ ਗਾਂਧੀ ਰੋਡ ਸ਼ੋਅ ਦੌਰਾਨ ਲੋਕਾਂ ਨਾਲ ਮੁਲਾਕਾਤ ਕਰ ਰਹੇ ਸਨ। ਰਾਹੁਲ ਨੂੰ ਮਿਲਣ ਅਸ਼ਤੇ ਉਨ੍ਹਾਂ ਨੂੰ ਦੇਖਣ ਲਈ ਕਾਫੀ ਭੀੜ ਇਕੱਠੀ ਹੋ ਗਈ ਸੀ। ਇਸੇ ਦੌਰਾਨ

Read More