High Court

ਆਪ ਵਿਧਾਇਕਾਂ ਨੇ ਦਿੱਲੀ ਹਾਈਕੋਰਟ ਤੋਂ ਵਾਪਸ ਲਈ ਪਟੀਸ਼ਨ

Aam-Aadmi-Party-office-in-Mumbai-attacked

ਨਵੀਂ ਦਿੱਲੀ, 22 ਜਨਵਰੀ (ਏਜੰਸੀ) : ਆਮ ਆਦਮੀ ਪਾਰਟੀ (ਆਪ) ਦੇ 20 ਵਿਧਾਇਕਾਂ ਨੇ ਦਿੱਲੀ ਹਾਈ ਕੋਰਟ ਤੋਂ ਆਪਣੀ ਅਰਜੀ ਵਾਪਸ ਲੈ ਲਈ ਹੈ। ਪਾਰਟੀ ਵਿਧਾਇਕਾਂ ਨੇ ਅਰਜੀ ਵਿੱਚ ਖੁਦ ਨੂੰ ਆਯੋਗ ਠਹਿਰਾਉਣ ਦੀ ਚੋਣ ਕਮਿਸ਼ਨ ਦੀ ਸਿਫਾਰਸ਼ ’ਤੇ ਰੋਕ ਲਗਾਉਣ ਦੀ ਗੁਹਾਰ ਲਾਈ ਸੀ। ਆਪ ਵਿਧਾਇਕਾਂ ਦੇ ਵਕੀਲ ਨੇ ਦਿੱਲੀ ਹਾਈ ਕੋਰਟ ਨੂੰ ਦੱਸਿਆ

Read More

ਕੇਜਰੀਵਾਲ ਨੂੰ ਹਾਈਕੋਰਟ ਤੋਂ ਝਟਕਾ

Arvind-Kejriwal

ਚੰਡੀਗੜ੍ਹ, 19 ਜਨਵਰੀ (ਏਜੰਸੀ) : ਆਮ ਆਦਮੀ ਪਾਰਟੀ ਦੇ 20 ਵਿਧਾਇਕਾਂ ਦੇ ਲਾਭ ਪਦ ਮਾਮਲੇ ‘ਤੇ ਦਿੱਲੀ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਝਟਕਾ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ ਅਸੀਂ ਜਲਦੀ ਰਾਹਤ ਨਹੀਂ ਦੇ ਸਕਦੇ ਤੇ ਸੁਣਵਾਈ ਕੱਲ੍ਹ ਹੋਵੇਗੀ। ਸੂਤਰਾਂ ਮੁਤਾਬਕ ਰਾਸ਼ਟਰਪਤੀ ਵਿਧਾਇਕਾਂ ਦੀ ਮੈਂਬਰਸ਼ਿੱਪ ਰੱਦ ਕਰਨ ਨੂੰ ਸਹਿਮਤੀ ਦੇ ਸਕਦੇ

Read More

ਇਲਾਹਾਬਾਦ ਹਾਈ ਕੋਰਟ ਵੱਲੋਂ ਬਾਬਾ ਰਾਮਦੇਵ ਨੂੰ ਮਾਣਹਾਨੀ ਦਾ ਨੋਟਿਸ

Congress govt attacking all seers in India Baba Ramdev

ਇਲਾਹਾਬਾਦ, 19 ਦਸੰਬਰ (ਏਜੰਸੀ) : ਇਲਾਹਾਬਾਦ ਹਾਈ ਕੋਰਟ ਨੇ ਜਿਓਂ ਦੀ ਤਿਓਂ ਸਥਿਤੀ ਕਾਇਮ ਰੱਖਣ ਦੇ ਹੁਕਮ ਦਾ ਉਲੰਘਣ ਕਰਨ ਦੇ ਦੋਸ਼ ਲੱਗਣ ਉੱਤੇ ਪਤੰਜਲੀ ਆਯੂਰਵੈਦ ਲਿਮੀਟਿਡ ਦੇ ਡਾਇਰੈਕਟਰ ਬਾਬਾ ਰਾਮਦੇਵ ਅਤੇ ਹੋਰਨਾਂ ਨੂੰ ਮਾਣਹਾਨੀ ਦਾ ਇੱਕ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਗੌਤਮ ਬੁੱਧ ਨਗਰ ਜਿ਼ਲੇ ਵਿਚਲੇ ਕਾਦਰਪੁਰ ਪਿੰਡ ਦੇ ਇੱਕ ਕਿਸਾਨ ਸੋਹਣ ਲਾਲ

Read More

ਗਾਇਕ ਜੱਸੀ ਜਸਰਾਜ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ

AAP-fields-singer-Jassi-Jasraj-from-Bathinda

ਖਰੜ, 15 ਦਸੰਬਰ (ਏਜੰਸੀ) : ਪੰਜਾਬੀ ਫਿਲਮਾਂ ਦੇ ਅਦਾਕਾਰ ਤੇ ਗਾਇਕ ਜੱਸੀ ਜਸਰਾਜ ਵਲੋਂ 6 ਅਕਤੂਬਰ, 2017 ਨੂੰ ਖਰੜ ਦੇ ਇਕ ਕਾਂਗਰਸੀ ਕੌਂਸਲਰ ਤੇ ਬਿਲਡਰ ਖਿਲਾਫ ਥਾਣਾ ਸਦਰ ਵਿਖੇ ਧੋਖਾਦੇਹੀ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ ਪਰ ਉਸ ਤੋਂ ਬਾਅਦ ਪੁਲਿਸ ਵਲੋਂ ਭਾਵੇਂ ਕਾਂਗਰਸ ਦੇ ਕੌਂਸਲਰ ਨੂੰ ਥਾਣੇ ਬੁਲਾ ਕੇ ਪੁੱਛਗਿੱਛ ਕੀਤੀ ਗਈ ਪਰ ਉਸ

Read More

ਹਾਈ ਕੋਰਟ ਵੱਲੋਂ ਟਾਈਟਲਰ ਨੂੰ 10 ਹਜ਼ਾਰ ਰੁਪਏ ਜੁਰਮਾਨਾ

Jagdish-Tytler-withdraws-nomination-from-Northeast-Delhi

ਨਵੀਂ ਦਿੱਲੀ, 29 ਨਵੰਬਰ (ਏਜੰਸੀ) : ਦਿੱਲੀ ਹਾਈ ਕੋਰਟ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ 10 ਹਜ਼ਾਰ ਰੁਪਏ ਦਾ ਜੁਰਮਾਨਾ ਠੋਕਦਿਆਂ ਪਾਸਪੋਰਟ ਅਧਿਕਾਰੀਆਂ ਵੱਲੋਂ ਉਸ ਨੂੰ ਜਾਰੀ ਕਾਰਨ ਦੱਸੋ ਨੋਟਿਸ ਖ਼ਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ। ਜਸਟਿਸ ਵਿਭੂ ਬਖਰੂ ਨੇ ਟਾਈਟਲਰ ਨੂੰ ਹਾਈ ਕੋਰਟ ’ਚ ਰਕਮ ਜਮਾਂ ਕਰਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ

Read More

ਖਹਿਰਾ ਨੇ ਨਿਆਂਪਾਲਿਕਾ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ : ਕੈਪਟਨ

punjab-assembley

ਚੰਡੀਗੜ੍ਹ, 29 ਨਵੰਬਰ (ਏਜੰਸੀ) : ਸੁਖਪਾਲ ਸਿੰਘ ਖਹਿਰਾ ਵਿਰੁਧ ਨਸ਼ਿਆਂ ਦੇ ਮਾਮਲੇ ਵਿਚ ਇਕ ਜੱਜ ਦੀ ਘੜੀ ਹੋਈ ਆਡੀਉ ਟੇਪ ਦੀ ਮਦਦ ਨਾਲ ਨਿਆਂਪਾਲਿਕਾ ਨੂੰ ਕਥਿਤ ਤੌਰ ‘ਤੇ ਬਦਨਾਮ ਕਰਨ ਦੀ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਕੋਸ਼ਿਸ਼ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼

Read More

ਬੈਂਸ ਨੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਚੌਧਰੀ ‘ਤੇ ਜੱਜ ਨੂੰ ਪ੍ਰਭਾਵਿਤ ਕਰਨ ਦੇ ਲਾਏ ਦੋਸ਼

Sukhpal-Singh-Khaira

ਚੰਡੀਗੜ, 27 ਨਵੰਬਰ (ਏਜੰਸੀ) : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਮਾਮਲੇ ‘ਚ ਅੱਜ ਚੰਡੀਗੜ ਵਿਖੇ ਬੈਂਸ ਭਰਾਵਾਂ ਨੇ ਇਕ ਆਡੀਓ ਟੇਪ ਜਾਰੀ ਕਰਦਿਆਂ ਸਾਬਕਾ ਡਿਪਟੀ ਐਡਵੋਕੇਟ ਜਨਰਲ ਅਮਿਤ ਚੌਧਰੀ ‘ਤੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਅਮਿਤ ਚੌਧਰੀ ਨੇ ਫ਼ੈਸਲਾ ਖਹਿਰਾ

Read More

ਹਾਈ ਕੋਰਟ ਵਲੋਂ ਖਹਿਰਾ ਮਾਮਲੇ ‘ਚ ਫ਼ੈਸਲਾ ਰਾਖਵਾਂ

Sukhpal-Singh-Khaira

ਚੰਡੀਗੜ੍ਹ, 9 ਨਵੰਬਰ (ਏਜੰਸੀ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਨੇਤਾ ਵਿਰੋਧੀ ਧਿਰ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ਉਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਖਹਿਰਾ ਨੇ ਕਰੀਬ ਢਾਈ ਸਾਲ ਪੁਰਾਣੇ ਕੌਮਾਂਤਰੀ ਹੈਰੋਇਨ ਤਸਕਰੀ ਮਾਮਲੇ ਵਿਚ ਫ਼ਾਜ਼ਿਲਕਾ ਜ਼ਿਲ੍ਹਾ ਵਧੀਕ ਸੈਸ਼ਨ ਦੀ ਅਦਾਲਤ ਦੁਆਰਾ ਸੰਮਨ ਕਰਨ

Read More

ਸੁਨੰਦਾ ਪੁਸ਼ਕਰ ਹੱਤਿਆ ਮਾਮਲੇ ‘ਚ ਹਾਈ ਕੋਰਟ ਨੇ ਠੁਕਰਾਈ ਸੁਬਰਾਮਨੀਅਮ ਸਵਾਮੀ ਦੀ ਅਰਜ਼ੀ

Not-acquired-any-assets-of-Sunanda-Pushkar

ਨਵੀਂ ਦਿੱਲੀ, 26 ਅਕਤੂਬਰ (ਏਜੰਸੀ) : ਸੁਨੰਦਾ ਪੁਸ਼ਕਰ ਹੱਤਿਆ ਮਾਮਲੇ ਦੀ ਜਾਂਚ ਲਈ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਵੱਲੋਂ ਅਰਜ਼ੀ ਨੂੰ ਦਿੱਲੀ ਹਾਈ ਕੋਰਟ ਨੇ ਠੁਕਰਾ ਦਿੱਤਾ ਹੈ। ਕੋਰਟ ਨੇ ਉਨ੍ਹਾਂ ਦੀ ਅਰਜ਼ੀ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਕੋਲ ਸ਼ਸ਼ੀ ਥਰੂਰ ਖਿਲਾਫ਼ ਕੋਈ ਸਬੂਤ ਹੈ ਤਾਂ ਉਸ ਨੂੰ ਪਹਿਲਾਂ ਕੋਰਟ ‘ਚ ਪੇਸ਼ ਕੀਤਾ ਜਾਵੇ। ਦੱਸ ਦੀਏ

Read More

ਹਨੀਪ੍ਰੀਤ ਦੀ 14 ਦਿਨ ਲਈ ਵਧਾਈ ਗਈ ਨਿਆਇਕ ਹਿਰਾਸਤ

honeypreet-insan

ਪੰਚਕੂਲਾ, 23 ਅਕਤੂਬਰ (ਏਜੰਸੀ) : ਪੰਚਕੂਲਾ ਹਿੰਸਾ ਮਾਮਲੇ ਵਿੱਚ ਹਨੀਪ੍ਰੀਤ ਇੰਸਾ ਦੀ ਨਿਆਇਕ ਹਿਰਾਸਤ 14 ਦਿਨ ਲਈ ਵਧਾ ਦਿੱਤੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 6 ਨਵੰਬਰ ਨੂੰ ਹੋਵੇਗੀ। ਦੱਸ ਦੇਈਏ ਕਿ ਦੇਸ਼ ਧਰੋਹ ਦੇ ਦੋਸ਼ ਵਿੱਚ ਹਨੀਪ੍ਰੀਤ ਨੂੰ 3 ਅਕਤੂਬਰ ਨੂੰ ਜੀਰਕਪੁਰ-ਪਟਿਆਲਾ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 38 ਦਿਨਾਂ ਤੱਕ ਫਰਾਰ

Read More