ਦੇਸ਼ ਵਿੱਚ ਡਾਕਘਰਾਂ ਤੇ ਬੈਂਕਾ ਦਾ ਹੋਇਆ ਸੁਮੇਲ, ਇੰਡੀਆ ਪੋਸਟ ਪੇਮੈਂਟ ਬੈਂਕ ਸੇਵਾ ਸ਼ੁਰੂ

ਨਵੀਂ ਦਿੱਲੀ, 1 ਸਤੰਬਰ (ਏਜੰਸੀ) : ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਇੰਡੀਆ ਪੋਸਟ ਪੇਮੈਂਟ ਬੈਂਕ (IPPB) ਦੀ ਸ਼ੁਰੂਆਤ ਕੀਤੀ। ਦਿੱਲੀ ਦੇ ਤਾਲਕਟੋਰਾ ਸਟੇਡੀਅਮ ਵਿੱਚ...