President

‘ਮਿਜ਼ਾਈਲ ਮੈਨ’ ਨੂੰ ਜਨਮਦਿਨ ’ਤੇ ਕੀਤਾ ਯਾਦ

sand-artist

ਨਵੀਂ ਦਿੱਲੀ, 15 ਅਕਤੂਬਰ (ਏਜੰਸੀ) : ਭਾਰਤ ਦੇ ‘ਮਿਜ਼ਾਈਲ ਮੈਨ’ ਵਜੋਂ ਜਾਣੇ ਜਾਂਦੇ ਏ ਪੀ ਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਅੱਜ ਯਾਦ ਕੀਤਾ ਗਿਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਉਨ੍ਹਾਂ ਨੂੰ ਮਹਾਨ ਦੂਰਦਰਸ਼ੀ ਕਰਾਰ ਦਿੱਤਾ ਜਿਨ੍ਹਾਂ ਨੌਜਵਾਨਾਂ ਅੰਦਰ ਚਿਣਗ ਪੈਦਾ ਕੀਤੀ। ਰਾਮੇਸ਼ਵਰਮ ਤੋਂ ਰਾਸ਼ਟਰਪਤੀ ਭਵਨ ਪੁੱਜੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਕੋਵਿੰਦ ਨੇ

Read More

ਵਿਕਾਸ ਲਈ ਵਿਧਾਨਕਾਰਾਂ ਨਾਲ ਜੁੜਨ ਰਾਜਪਾਲ : ਰਾਸ਼ਟਰਪਤੀ

ramnath-kovind

ਨਵੀਂ ਦਿੱਲੀ, 12 ਅਕਤੂਬਰ (ਏਜੰਸੀ) : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਅੱਜ ਕਿਹਾ ਹੈ ਕਿ ਮੁਸ਼ਕਲਾਂ ਦੇ ਟਾਕਰੇ ਅਤੇ ਟੀਚਿਆਂ ਨੂੰ ਹਾਸਲ ਕਰਨ ’ਚ ਗੱਲਬਾਤ ਦੀ ਭੂਮਿਕਾ ਅਹਿਮ ਹੁੰਦੀ ਹੈ। ਅਜਿਹੇ ’ਚ ਰਾਜਪਾਲਾਂ ਨੂੰ ਆਪਣੇ ਸੂਬਿਆਂ ਦੇ ਵਿਧਾਨਕਾਰਾਂ ਨਾਲ ਸੰਪਰਕ ਬਣਾ ਕੇ ਜਨ ਹਿੱਤ ਨਾਲ ਸਬੰਧਤ ਮੁੱਦੇ ਉਠਾਉਣੇ ਚਾਹੀਦੇ ਹਨ ਤਾਂ ਜੋ ਵਿਕਾਸ ਨੂੰ ਨਵੀਂ ਸੇਧ

Read More

ਸਰਦਾਰ ਸਿੰਘ ਅਤੇ ਝਝਾਰਿਆ ਨੂੰ ਮਿਲਿਆ ਖੇਡ ਰਤਨ

Sardar-Singh-bask-in-Khel-Ratna-glory

ਨਵੀਂ ਦਿੱਲੀ, 29 ਅਗਸਤ (ਏਜੰਸੀ) : ਪੈਰਾ ਓਲੰਪੀਅਨ ਦੇਵੇਂਦਰ ਝਝਾਰਿਆ ਅਤੇ ਤਜ਼ਰਬੇਕਾਰ ਹਾਕੀ ਖਿਡਾਰੀ ਸਰਦਾਰ ਸਿੰਘ ਨੂੰ ਮੰਗਲਵਾਰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੌਮੀ ਖੇਡ ਦਿਵਸ ਮੌਕੇ ‘ਤੇ ਦੇਸ਼ ਦੇ ਸਰਬ ਉਚ ਖੇਡ ਸਮਾਨ ਰਾਜੀਵ ਗਾਂਧੀ ਖੇਡ ਰਤਨ ਨਾਲ ਨਵਾਜਿਆ ਹੈ। ਜਦਕਿ ਸਟਾਰ ਮਹਿਲਾ ਕ੍ਰਿਕਟ ਹਰਮਨਪ੍ਰੀਤ ਕੌਰ ਸਮੇਤ 16 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ ਦਿੱਤੇ ਗਏ। ਇਸ

Read More

ਲੱਦਾਖ ਦਾ ਦੌਰਾ ਕਰਕੇ ਜਵਾਨਾਂ ਦਾ ਹੌਸਲਾ ਵਧਾਉਣਗੇ ਰਾਸ਼ਟਰਪਤੀ ਕੋਵਿੰਦ

Ram-Nath-Kovind

ਲੇਹ, 19 ਅਗੱਸਤ (ਏਜੰਸੀ) : ਰਾਸ਼ਟਰਪਤੀ ਰਾਮਨਾਥ ਕੋਵਿੰਦ 21 ਅਗਸਤ ਨੂੰ ਲੱਦਾਖ ਦਾ ਦੌਰਾ ਕਰਨਗੇ। ਉਹ ਲੇਹ ਪਹੁੰਚ ਕੇ ਭਾਰਤ ਅਤੇ ਚੀਨ ਦੀਆਂ ਹੱਦਾਂ ‘ਤੇ ਤਾਇਨਾਤ ਜਵਾਨਾਂ ਦਾ ਹੌਸਲਾ ਵਧਾਉਣਗੇ। ਇਸ ਦੌਰੇ ਤੋਂ ਪਹਿਲਾ ਆਰਮੀ ਚੀਫ ਜਨਰਲ ਬਿਪੀਨ ਰਾਵਤ ਲੱਦਾਖ ਦਾ ਦੌਰਾ ਕਰਕੇ ਸੁਰੱਖਿਆ ਸਥਿਤੀ ਦਾ ਜਾਇਜਾ ਲੈਣਗੇ। ਚੀਨ ਦੇ ਜਵਾਨਾਂ ਨੇ ਲੱਦਾਖ ‘ਚ ਪੈਂਗੋਂਗ

Read More

ਆਜ਼ਾਦੀ ਦਿਵਸ ਮੌਕੇ ਕੌਮ ਦੇ ਨਾਮ ਸੰਦੇਸ਼ ਰਾਸ਼ਟਰਪਤੀ ਨੇ ਨੋਟਬੰਦੀ ਅਤੇ ਜੀਐਸਟੀ ਦੀ ਕੀਤੀ ਸ਼ਲਾਘਾ

ramnath-kovind

ਨਵੀਂ ਦਿੱਲੀ, 14 ਅਗੱਸਤ (ਏਜੰਸੀ) : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ 71ਵੇਂ ਆਜ਼ਾਦੀ ਦਿਵਸ ਦੀ ਪੂਰਬਲੀ ਸ਼ਾਮ ਕੌਮ ਦੇ ਨਾਮ ਦਿਤੇ ਅਪਣੇ ਪਹਿਲੇ ਸੰਦੇਸ਼ ਵਿਚ ਨੋਟਬੰਦੀ ਤੋਂ ਲੈ ਕੇ ਸਵੱਛ ਭਾਰਤ ਮੁਹਿੰਮ, ਜੀਐਸਟੀ, ਨਿਊ ਇੰਡੀਆ, ਬੇਟੀ ਬਚਾਉ ਬੇਟੀ ਪੜ੍ਹਾਉ ਆਦਿ ਦਾ ਜ਼ਿਕਰ ਕੀਤਾ। ਰਾਸ਼ਟਰਪਤੀ ਨੇ ਨੋਟਬੰਦੀ ਅਤੇ ਜੀਐਸਟੀ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ

Read More

ਅਜੀਤ ਡੋਵਾਲ ਨੇ ਚੀਨੀ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

Ajit-Doval-meets-China-s-Xi-Jinping

ਬੀਜਿੰਗ, 28 ਜੁਲਾਈ (ਏਜੰਸੀ) : ਸਿੱਕਮ ਦੇ ਡੋਕਲਾਮ ਖੇਤਰ ਨੂੰ ਲੈ ਕੇ ਜਾਰੀ ਵਿਵਾਦ ਵਿਚਕਾਰ ਸ਼ੁਕਰਵਾਰ ਨੂੰ ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐਨ.ਐਸ.ਏ.) ਅਜੀਤ ਡੋਵਾਲ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਬੀਜਿੰਗ ‘ਚ ਮੁਲਾਕਾਤ ਕੀਤੀ। ਇਸ ਤੋਂ ਪਹਿਲਾਂ ਵੀਰਵਾਰ ਨੂੰ ਡੋਵਾਲ ਨੇ ਚੀਨ ਦੇ ਅਪਣੇ ਵਿਰੋਧੀ ਯਾਂਗ ਜੇਯਚੀ ਨਾਲ ਵੀ ਮੁਲਾਕਾਤ ਕੀਤੀ ਸੀ। ਇਸ

Read More

ਕੋਵਿੰਦ ਬਣੇ ਦੇਸ਼ ਦੇ 14ਵੇਂ ਰਾਸ਼ਟਰਪਤੀ

Rashtrapati-Bhavan-gets-new-president

ਨਵੀਂ ਦਿੱਲੀ, 25 ਮਈ (ਏਜੰਸੀ) : ਰਾਮ ਨਾਮ ਕੋਵਿੰਦ ਨੇ ਅੱਜ 14ਵੇਂ ਰਾਸ਼ਟਰਪਤੀ ਵਜੋਂ ਅਹੁਦਾ ਸੰਭਾਲ ਲਿਆ। ਉਨ੍ਹਾਂ ਇਸ ਮੌਕੇ ਸੰਬੋਧਨ ਕਰਦਿਆਂ ਭਾਰਤ ਦੀ ਵ ਨੂੰ ਸਫ਼ਲਤਾ ਦੀ ਕੁੰਜੀ ਦੱਸਿਆ। ਸੰਸਦ ਦੇ ਇਤਿਹਾਸਕ ਕੇਂਦਰੀ ਹਾਲ ਵਿੱਚ ਹਲਫ਼ ਲੈਣ ਤੋਂ ਬਾਅਦ ਉਨ੍ਹਾਂ ਕਿਹਾ,‘‘ ਇਸ ਧਰਤੀ ਵਿੱਚ ਸਾਨੂੰ ਰਾਜ, ਖਿੱਤੇ, ਧਰਮ, ਭਾਸ਼ਾਵਾਂ, ਸਭਿਆਚਾਰਕ ਅਤੇ ਜੀਵਨ ਸ਼ੈਲੀਆਂ ਦੇ

Read More

ਰਾਮਨਾਥ ਕੋਵਿੰਦ ਹੋਣਗੇ ਦੇਸ਼ ਦੇ 14ਵੇਂ ਰਾਸ਼ਟਰਪਤੀ

Ram-Nath-Kovind

ਨਵੀਂ ਦਿੱਲੀ, 20 ਜੁਲਾਈ (ਏਜੰਸੀ) : ਐਨ.ਡੀ.ਏ. ਦੇ ਉਮੀਦਵਾਰ ਰਾਮਨਾਥ ਕੋਵਿੰਦ ਭਾਰਤ ਦੇ 14ਵੇਂ ਰਾਸ਼ਟਰਪਤੀ ਹੋਣਗੇ ਜਿਨ੍ਹਾਂ ਨੇ 65 ਫ਼ੀ ਸਦੀ ਤੋਂ ਵੱਧ ਵੋਟਾਂ ਲੈ ਕੇ ਜਿੱਤ ਦਰਜ ਕੀਤੀ। ਉਹ 25 ਜੁਲਾਈ ਨੂੰ ਹਲਫ਼ ਲੈਣਗੇ। ਰਾਸ਼ਟਰਪਤੀ ਦੀ ਚੋਣ ਲਈ ਰਿਟਰਨਿੰਗ ਅਫ਼ਸਰ ਅਨੂਪ ਮਿਸ਼ਰਾ ਨੇ ਪੱਤਰਕਾਰਾਂ ਨੂੰ ਦਸਿਆ ਕਿ ਕੋਵਿੰਦ ਨੂੰ 65.65 ਫ਼ੀ ਸਦੀ ਵੋਟਾਂ ਮਿਲੀਆਂ

Read More

ਵੈਂਕਈਆ ਨਾਇਡੂ ਅਤੇ ਗੋਪਾਲ ਕ੍ਰਿਸ਼ਨ ਗਾਂਧੀ ਵੱਲੋਂ ਨਾਮਜ਼ਦਗੀ ਪੱਤਰ ਦਾਖਲ

Venkaiah-Naidu-Vs-Gopalkrishna-Gandhi

ਨਵੀਂ ਦਿੱਲੀ, 18 ਜੁਲਾਈ (ਏਜੰਸੀ) : ਦੇਸ਼ ਦੇ ਨਵੇਂ ਉਪ ਰਾਸ਼ਟਰਪਤੀ ਦੀ ਚੋਣਾਂ ਲਈ ਐਨ.ਡੀ.ਏ ਦੇ ਉਮੀਦਵਾਰ ਵੈਂਕਈਆ ਨਾਇਡੂ ਅਤੇ ਵਿਰੋਧੀ ਧਿਰ ਯੂ.ਪੀ.ਏ ਦੇ ਉਮੀਦਵਾਰ ਗੋਪਾਲ ਕ੍ਰਿਸ਼ਨ ਗਾਂਧੀ ਵੱਲੋਂ ਅੱਜ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਵੈਂਕਈਆ ਨਾਇਡੂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਉਨ੍ਹਾਂ ਨਾਲ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ

Read More

ਉਪ ਰਾਸ਼ਟਰਪਤੀ ਚੋਣ : ਐਨਡੀਏ ਵੱਲੋਂ ਵੈਂਕਈਆ ਉਮੀਦਵਾਰ

Venkaiah-Naidu

ਨਵੀਂ ਦਿੱਲੀ, 17 ਜੁਲਾਈ (ਏਜੰਸੀ) : ਭਾਜਪਾ ਨੇ ਆਂਧਰਾ ਪ੍ਰਦੇਸ਼ ਨਾਲ ਸਬੰਧਤ ਆਪਣੇ ਸੀਨੀਅਰ ਅਾਗੂ ਤੇ ਕੇਂਦਰੀ ਮੰਤਰੀ ਐਮ. ਵੈਂਕਈਆ ਨਾੲਿਡੂ ਨੂੰ ਉਪ ਰਾਸ਼ਟਰਪਤੀ ਦੀ ਚੋਣ ਲਈ ਐਨਡੀਏ ਦਾ ਉਮੀਦਵਾਰ ਐਲਾਨਿਆ ਹੈ। ਇਹ ਜਾਣਕਾਰੀ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਇਥੇ ਦਿੱਤੀ। ਸ੍ਰੀ ਨਾੲਿਡੂ ਦੀ ਉਮੀਦਵਾਰੀ ਦਾ ਫ਼ੈਸਲਾ ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਵਿੱਚ ਕੀਤਾ

Read More