Punjab Politics

ਗੁਰਦਾਸਪੁਰ ਜ਼ਿਮਨੀ ਚੋਣ ਦਾ ਨਤੀਜਾ ਅੱਜ

election-commission-evm

ਗੁਰਦਾਸਪੁਰ, 14 ਅਕਤੂਬਰ (ਏਜੰਸੀ) : ਗੁਰਦਾਸਪੁਰ ਲੋਕ ਸਭਾ ਹਲਕੇ ਦੀ ਉਪ ਚੋਣ ਦਾ ਨਤੀਜਾ 15 ਅਕਤੂਬਰ ਨੂੰ ਐਲਾਨਿਆ ਜਾਵੇਗਾ। ਵੋਟਾਂ ਦੀ ਗਿਣਤੀ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਬੰਧ ਮੁਕੰਮਲ ਕਰ ਲਏ ਹਨ। ਵੋਟਾਂ ਦੀ ਗਿਣਤੀ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਯੁਕਤ ਚੋਣ ਆਬਜ਼ਰਵਰਾਂ ਦੀ ਨਿਗਰਾਨੀ ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਭਲਕੇ ਸਵੇਰੇ ਅੱਠ ਵਜੇ ਸ਼ੁਰੂ ਹੋਵੇਗੀ। ਰਿਟਰਨਿੰਗ

Read More

ਗੁਰਦਾਸਪੁਰ ਚੋਣ : ਸਿਰਫ਼ 56 ਫ਼ੀ ਸਦੀ ਹੋਈ ਪੋਲਿੰਗ

election-commission-evm

ਚੰਡੀਗੜ੍ਹ/ਗੁਰਦਾਸਪੁਰ, 11 ਅਕਤੂਬਰ (ਏਜੰਸੀ) : ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਜ਼ਿਮਨੀ ਚੋਣ ਦਾ ਕੰਮ ਅੱਜ ਸ਼ਾਮ ਸ਼ਾਂਤੀ ਨਾਲ ਪੂਰਾ ਹੋ ਗਿਆ। ਮੁੱਖ ਚੋਣ ਅਧਿਕਾਰੀ ਵੀ.ਕੇ. ਸਿੰਘ ਨੇ ‘ਰੋਜ਼ਾਨਾ ਸਪੋਕਸਮੈਨ’ ਨੂੰ ਦਸਿਆ ਕਿ 1781 ਪੋਲਿੰਗ ਬੂਥਾਂ ਵਿਚੋਂ ਕਿਸੇ ਇਕ ‘ਤੇ ਵੀ ਹਿੰਸਾ ਜਾਂ ਝੜਪ ਨਹੀਂ ਹੋਈ, ਸਿਰਫ਼ ਇਕ-ਦੋ ਥਾਵਾਂ ਤੋਂ ਸ਼ਿਕਾਇਤ ਮਿਲੀ ਸੀ ਜੋ ਜਾਂਚ ਉਪਰੰਤ

Read More

ਬਾਦਲਾਂ ਨੇ ਵਪਾਰ ਵਾਂਗ ਸਰਕਾਰ ਚਲਾਈ, ਉਹੀ ਰਾਹ ਮੋਦੀ ਨੇ ਫੜਿਆ : ਜਾਖੜ

Sunil-Jakhar

ਗੁਰਦਾਸਪੁਰ, 7 ਅਕਤੂਬਰ (ਏਜੰਸੀ) : ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੇ ਬਾਦਲਾਂ ‘ਤੇ ਵਰ੍ਹਦਿਆਂ ਕਿਹਾ ਹੈ ਕਿ ਇਨ੍ਹਾਂ ਨੇ 10 ਸਾਲ ਸਰਕਾਰ ਨੂੰ ਨਿਜੀ ਜਗੀਰ ਵਜੋਂ ਚਲਾਇਆ ਅਤੇ ਸਰਕਾਰ ਦੇ ਖ਼ਜ਼ਾਨੇ ਨੂੰ ਖੋਰਾ ਲਾ ਕੇ ਅਪਣੀਆਂ ਤਿਜੌਰੀਆਂ ਭਰੀਆਂ। ਅੱਜ ਇਥੇ ਅਨਾਜ ਮੰਡੀ ਆੜ੍ਹਤੀਆ ਐਸੋਸੀਏਸ਼ਨ ਨਾਲ ਇਕ ਮੀਟਿੰਗ ਦੌਰਾਨ ਪੰਜਾਬ ਕਾਂਗਰਸ

Read More

ਵਾਅਦੇ ਵੀ ਭੁੱਲੇ, ਵਿਕਾਸ ਵੀ ਭੁੱਲੇ ਕਾਂਗਰਸੀ : ਸੁਖਬੀਰ

sukhbir-singh-badal

ਗੁਰਦਾਸਪੁਰ, 26 ਸਤੰਬਰ (ਏਜੰਸੀ) : ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ’ਚ ਅਕਾਲੀ ਦਲ-ਭਾਜਪਾ ਉਮੀਦਵਾਰ ਸਵਰਨ ਸਲਾਰੀਆ ਦੇ ਹੱਕ ਵਿੱਚ ਅੱਜ ਇਥੇ ਰੈਲੀ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼ਮੂਲੀਅਤ ਕੀਤੇ ਜਾਣ ਨਾਲ ਪ੍ਰਚਾਰ ਸਿਖਰਾਂ ’ਤੇ ਪਹੁੰਚ ਗਿਆ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੈਪਟਨ ਸਰਕਾਰ

Read More

ਬੇਅੰਤ ਸਿੰਘ ਦੇ ਪੋਤੇ ਵਰਗੀ ਨੌਕਰੀ ਬਾਕੀਆਂ ਨੂੰ ਵੀ ਦਿਉ : ਮਨੋਰੰਜਨ ਕਾਲੀਆ

Manoranjan-Kalia

ਚੰਡੀਗੜ੍ਹ, 15 ਸਤੰਬਰ (ਏਜੰਸੀ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ 6 ਮਹੀਨੇ ਹੋਣ ‘ਤੇ ਵਿਰੋਧੀ ਧਿਰਾਂ ਅਕਾਲੀ, ਬੀਜੇਪੀ, ‘ਆਪ’, ਲੋਕ ਇਨਸਾਫ਼ ਪਾਰਟੀ ਦੀ ਤਰਫ਼ੋਂ ਆਲੋਚਨਾ, ਭੰਡੀ ਪ੍ਰਚਾਰ ਅਤੇ ਮਾੜੀ ਕਾਰਗੁਜ਼ਾਰੀ ਦਾ ਰੌਲਾ ਲਗਾਤਾਰ ਪਾਇਆ ਜਾ ਰਿਹਾ ਹੈ। ਇਸੇ ਕੜੀ ਵਿਚ ਅੱਜ ਸੀਨੀਅਰ ਬੀਜੇਪੀ ਨੇਤਾ ਅਤੇ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਮਨੋਰੰਜਨ

Read More

ਉਦਯੋਗਾਂ ਨੂੰ 5 ਰੁਪਏ ਯੂਨਿਟ ਬਿਜਲੀ ਦੇਣ ਦੇ ਵਾਅਦੇ ਤੋਂ ਵੀ ਭੱਜਣ ਲੱਗੀ ਸਰਕਾਰ : ਅਕਾਲੀ ਦਲ

Daljit-Singh-Cheema

ਚੰਡੀਗੜ, 15 ਸਤੰਬਰ (ਏਜੰਸੀ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਵਾਅਦਿਆਂ ਤੋਂ ਮੁਕਰਨ ਮਗਰੋਂ ਕਾਂਗਰਸ ਸਰਕਾਰ ਹੁਣ ਸੂਬੇ ਦੇ ਉਦਯੋਗਾਂ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦੇ ਕੀਤੇ ਵਾਅਦੇ ਤੋਂ ਵੀ ਭੱਜ ਗਈ ਹੈ। ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ

Read More

ਕੈਪਟਨ ਸਰਕਾਰ ਨੇ ਬਾਦਲ ਹਕੂਮਤ ਵਲੋਂ ਕੀਤੇ ਕੰਮਾਂ ‘ਤੇ ਮੋਹਰ ਲਾਈ : ਮਜੀਠੀਆ

bikram-singh-majithia

ਅੰਮ੍ਰਿਤਸਰ, 18 ਅਗੱਸਤ (ਏਜੰਸੀ) : ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਹੈ ਕਿ ਕੈਪਟਨ ਸਰਕਾਰ ਬਾਦਲ ਹਕੂਮਤ ਦੇ ਨਕਸ਼ੇ ਕਦਮਾਂ ‘ਤੇ ਚਲ ਰਹੀ ਹੈ। ਮਜੀਠੀਆ ਮੁਤਾਬਕ ਇਸ ਤੱਥ ਨੂੰ ਕੋਈ ਨਹੀਂ ਝੁਠਲਾ ਸਕਦਾ ਕਿ ਵੰਡ ਮਿਊਜ਼ੀਅਮ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਤਿਆਰ ਕਰਵਾਇਆ ਗਿਆ ਸੀ। ਸੁਖਬੀਰ ਸਿੰਘ ਬਾਦਲ ਨੇ ਵੰਡ

Read More

ਭਗਵੰਤ ਮਾਨ ਨੇ ਫਿਰ ਕਾਂਗਰਸ ਅਤੇ ਅਕਾਲੀਆਂ ਦੇ ਮਿਲੇ ਹੋਣ ਦੇ ਲਾਏ ਇਲਜ਼ਾਮ

Bhagwant-Mann

ਚੰਡੀਗੜ੍ਹ, 8 ਅਗਸਤ (ਏਜੰਸੀ) : ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਾਂਗਰਸ ਤੇ ਅਕਾਲੀ ਦਲ ‘ਤੇ ਫਿਰ ਮਿਲੇ ਹੋਣ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਅਸੀਂ ਲੋਕਾਂ ਨੂੰ ਚੋਣਾਂ ਤੋਂ ਪਹਿਲਾਂ ਹੀ ਸੁਚੇਤ ਕਰ ਦਿੱਤਾ ਸੀ ਕਿ ਸਰਕਾਰ ਬਣਾਉਣ ਲਈ ਕਾਂਗਰਸ ਤੇ ਅਕਾਲੀ-ਭਾਜਪਾ ਨੇ ਅੰਦਰ ਖਾਤੇ ਹੱਥ ਮਿਲਾ ਲਿਆ ਹੈ। ਉਨ੍ਹਾਂ ਕਿਹਾ

Read More

ਕੈਪਟਨ ਸਰਕਾਰ ਕੁੜੀਆਂ ਲਈ ਮੁਫ਼ਤ ਸਿਖਿਆ ਦਾ ਵਾਅਦਾ ਪੂਰਾ ਕਰਨ ‘ਚ ਅਸਫ਼ਲ : ਅਕਾਲੀ ਦਲ

sad

ਚੰਡੀਗੜ੍ਹ, 25 ਜੁਲਾਈ (ਏਜੰਸੀ) : ਅਕਾਲੀ ਦਲ ਨੇ ਕਿਹਾ ਹੈ ਕਿ ਕਿਸਾਨਾਂ ਨਾਲ ਧੋਖਾ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਨੌਜਵਾਨ ਕੁੜੀਆਂ ਨੂੰ ਮੁਫ਼ਤ ਸਿਖਿਆ ਮੁਹਈਆ ਨਾ ਕਰਵਾ ਕੇ ਉਨ੍ਹਾਂ ਨਾਲ ਧੋਖਾ ਕੀਤਾ ਹੈ। ਪਾਰਟੀ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੋਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਿਛਲੇ ਮਹੀਨੇ ਵਿਧਾਨ ਸਭਾ

Read More

ਵਿਰੋਧੀ ਧਿਰ ਨੂੰ ਦਬਾਅ ਰਿਹੈ ਸਪੀਕਰ : ਸੁਖਬੀਰ

Sukhbir-Singh-Badal

ਚੰਡੀਗੜ੍ਹ, 23 ਜੂਨ (ਏਜੰਸੀ) : ਕਲ ਵਿਧਾਨ ਸਭਾ ਕੰਪਲੈਕਸ ਵਿਚ ਹੋਈ ਖਿੱਚ-ਧੂਹ ਦੌਰਾਨ ਉਤਰੀਆਂ ਪਗੜੀਆਂ ਤੇ ਬੀਬੀਆਂ ਦੇ ਲਾਹੇ ਦੁਪੱਟੇ ਅਤੇ ਹੋਰ ਬੇਅਦਬੀ ਵਾਲੀਆਂ ਘਟਨਾਵਾਂ ਨੂੰ ਸਿੱਖ ਕੌਮ ਦੇ ਸਤਿਕਾਰ ਤੇ ਸਿੱਖ ਦੀ ਮਰਿਆਦਾ ਨਾਲ ਜੋੜਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਸਿੱਖ ਕੌਮ ਵਿਰੁਧ ਰਹੀ ਹੈ ਅਤੇ

Read More