punjab

ਪਿਛਲੀ ਸਰਕਾਰ ਵਲੋਂ ਬਣੇ ਪੀ.ਸੀ.ਐੱਸ. ਅਧਿਕਾਰੀ ਨੂੰ ਮੁੱਖ ਮੰਤਰੀ ਨੇ ਕੀਤਾ ਰੱਦ

Captain-Amarinder-Singh

ਜਲੰਧਰ, 8 ਅਕਤੂਬਰ (ਏਜੰਸੀ) : ਪੰਜਾਬ ‘ਚ ਪਿਛਲੀ ਸਰਕਾਰ ਵਲੋਂ ਇਕ ਅਧਿਕਾਰੀ ਨੂੰ ਦਿੱਤੀ ਗਈ ਤਰੱਕੀ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੱਦ ਕਰ ਦਿੱਤਾ ਹੈ ਅਤੇ ਹੁਣ ਸਰਕਾਰ ਨੇ ਉਸ ਨੂੰ ਪੁਰਾਣੇ ਸੀਨੀਅਰ ਸਹਾਇਕ ਅਹੁਦੇ ‘ਤੇ ਭੇਜਣ ਦਾ ਫੈਸਲਾ ਲਿਆ ਹੈ। ਪਿਛਲੀ ਸਰਕਾਰ ਵਲੋਂ ਰਮਨ ਕੁਮਾਰ ਕੋਛੜ ਦੀ ਤਰੱਕੀ ਕਰਕੇ ਪੀ. ਸੀ. ਐੱਸ.

Read More

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਾਧਿਆ ਪੰਜਾਬ ਪੁਲਿਸ ‘ਤੇ ਨਿਸ਼ਾਨਾ

Manohar-Lal-Khattar

ਚੰਡੀਗੜ, 5 ਅਕਤੂਬਰ (ਏਜੰਸੀ) : ਸਾਧਵੀ ਬਲਾਤਕਾਰ ਮਾਮਲੇ ‘ਚ ਸਜ਼ਾ ਕੱਟ ਰਹੇ ਡੇਰਾ ਮੁਖੀ ਦੀ ਧੀ ਬਣਾਈ ਹਨੀਪ੍ਰੀਤ ਦੀ ਗ੍ਰਿਫ਼ਤਾਰੀ ‘ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਪੁਲਿਸ ‘ਤੇ ਨਿਸ਼ਾਨਾ ਸਾਧਿਆ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ ਹਨੀਪ੍ਰੀਤ ਦਾ ਮੀਡੀਆ ਸਾਹਮਣੇ ਆ ਕੇ ਇੰਟਰਵਿਊ ਦੇਣ ਪਿੱਛੇ ਪੁਲਿਸ ਦਾ ਹੱਥ

Read More

ਕੈਪਟਨ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਚਿਤਾਵਨੀ

farmers-to-burn-straw-fire-farm

ਚੰਡੀਗੜ੍ਹ, 27 ਸਤੰਬਰ (ਏਜੰਸੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਦੇ ਨਾਂ ’ਤੇ ਜਾਰੀ ਬਿਆਨ ’ਚ ਕਿਹਾ ਗਿਆ ਹੈ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੇ ਆਪਣੇ ਜ਼ਿਲ੍ਹਿਆਂ ਵਿੱਚ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਸਾੜਨ ’ਤੇ ਪਾਬੰਦੀ ਲਾਉਣ ਲਈ ਸੀਆਰਪੀਸੀ ਤਹਿਤ ਹੁਕਮ

Read More

ਪੰਜਾਬ ਵਿਚ ‘108’ ਐਂਬੂਲੈਂਸਾਂ ‘ਤੇ ਮੁੱਖ ਮੰਤਰੀ ਦੀ ਤਸਵੀਰ ਨਹੀਂ ਲੱਗੇਗੀ

punjab-108-ambulance

ਚੰਡੀਗੜ੍ਹ, 25 ਸਤੰਬਰ (ਏਜੰਸੀ) : ਸੂਬੇ ਵਿਚੋਂ ਵੀ.ਵੀ.ਆਈ.ਪੀ. ਸਭਿਆਚਾਰ ਨੂੰ ਖ਼ਤਮ ਕਰਨ ਦੇ ਵਾਸਤੇ ਇਕ ਹੋਰ ਪਲਾਂਘ ਪੁਟਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘108’ ਐਂਬੂਲੈਂਸ ‘ਤੇ ਮੁੱਖ ਮੰਤਰੀ ਦੀ ਫ਼ੋਟੋ ਨਾ ਲਾਉਣ ਨੂੰ ਯਕੀਨੀ ਬਣਾਉਣ ਵਾਸਤੇ ਤੁਰਤ ਕਦਮ ਚੁਕੇ ਜਾਣ ਦੇ ਹੁਕਮ ਜਾਰੀ ਕੀਤੇ ਹਨ। ਐਂਬੂਲੈਂਸ ‘ਤੇ ਇਹ ਤਸਵੀਰ ਬਾਦਲ ਦੇ

Read More

ਖ਼ਾਲੀ ਖ਼ਜ਼ਾਨੇ ਦੇ ਬਾਵਜੂਦ ਸੁਧਾਰ ਲਈ ਵਚਨਬੱਧ ਹਾਂ : ਕੈਪਟਨ

Captain-Amarinder-Singh

ਚੰਡੀਗੜ੍ਹ, 25 ਸਤੰਬਰ (ਏਜੰਸੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਪਿਛਲੀ ਸਰਕਾਰ ਵੱਲੋਂ ਵਿਰਸੇ ’ਚ ਮਿਲੇ ਖਾਲੀ ਖ਼ਜ਼ਾਨੇ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਸਿਹਤ ਸੰਭਾਲ ਤੇ ਸਿੱਖਿਆ ਜਿਹੇ ਅਹਿਮ ਖੇਤਰਾਂ ’ਚ ਬੁਨਿਆਦੀ ਢਾਂਚੇ ਸੁਧਾਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਸੱਤ ਦਹਾਕਿਆਂ ਮਗਰੋਂ ਵੀ ਰਾਜ ਵਿਚਲੇ 24 ਹਜ਼ਾਰ ਪ੍ਰਾਇਮਰੀ

Read More

ਮੰਤਰੀ ਮੰਡਲ ਵਲੋਂ ਮਾਰਸ਼ਲ ਅਰਜਨ ਸਿੰਘ ਦੇ ਸਤਿਕਾਰ ਵਿਚ ਦੋ ਮਿੰਟ ਦਾ ਮੌਨ

punjab-cabinet

ਚੰਡੀਗੜ੍ਹ, 20 ਸਤੰਬਰ (ਏਜੰਸੀ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਭਾਰਤੀ ਹਵਾਈ ਫੌਜ ਦੇ ਮਾਰਸ਼ਲ ਅਰਜਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਦੀ ਸ਼ਾਂਤੀ ਅਤੇ ਸੁਰੱਖਿਆ ਲਈ ਉਨ੍ਹਾਂ ਦੇ ਵੱਡਮੁਲੇ ਯੋਗਦਾਨ ਨੂੰ ਯਾਦ ਕੀਤਾ। ਮੰਤਰੀ ਮੰਡਲ ਨੇ ਦੂਜੀ ਵਿਸ਼ਵ ਜੰਗ ਅਤੇ 1965 ਦੀ ਭਾਰਤ-ਪਾਕਿ ਜੰਗ ਦੇ ਮਹਾਨ ਯੋਧੇ

Read More

53 ਹਜ਼ਾਰ ਕਿਸਾਨਾਂ ਦਾ 200 ਕਰੋੜ ਦਾ ਕਰਜ਼ਾ ਮੁਆਫ਼ ਹੋਣ ਦੀ ਉਮੀਦ

Captain-Amarinder-Singh

ਬਠਿੰਡਾ,11 ਸਤੰਬਰ (ਏਜੰਸੀ) : ਕੈਪਟਨ ਦੀ ਕਰਜ਼ਾ ਮੁਆਫ਼ੀ ਸਕੀਮ ਦਾ ਬਠਿੰਡਾ ਦੀਆਂ ਸਹਿਕਾਰੀ ਸਭਾਵਾਂ ਨਾਲ ਜੁੜੇ 53 ਹਜ਼ਾਰ ਕਿਸਾਨਾਂ ਨੂੰ 200 ਕਰੋੜ ਦੇ ਕਰਜ਼ੇ ਤੋਂ ਭਾਰ ਮੁਕਤ ਹੋਣ ਦੀ ਆਸ ਪੈਦਾ ਹੋ ਗਈ ਹੈ। ਬੇਸ਼ੱਕ ਸਰਕਾਰ ਨੇ ਇਸ ਸਬੰਧੀ ਹਾਲੇ ਤਕ ਕੋਈ ਨੋਟੀਫ਼ੀਕੇਸ਼ਨ ਜਾਰੀ ਨਹੀਂ ਕੀਤਾ ਪ੍ਰੰਤੂ ਵਿੱਤ ਵਿਭਾਗ ਦੇ ਸੂਤਰਾਂ ਮੁਤਾਬਕ ਜ਼ਿਲ੍ਹੇ ਦੀਆਂ 194

Read More

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਕਰਫ਼ੀਊ, ਭੰਨ-ਤੋੜ, ਅੱਗਜ਼ਨੀ

panchkula

ਚੰਡੀਗੜ੍ਹ, 25 ਅਗੱਸਤ (ਏਜੰਸੀ) : ਸੌਦਾ ਸਾਧ ਨੂੰ ਦੋਸ਼ੀ ਕਰਾਰ ਦਿਤੇ ਜਾਣ ਤੋਂ ਬਾਅਦ ਫੈਲੀ ਹਿੰਸਾ ਦੀ ਅੱਗ ਪੰਜ ਰਾਜਾਂ ਵਿਚ ਫੈਲਦੀ ਨਜ਼ਰ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਯੂਪੀ, ਰਾਜਸਥਾਨ ਅਤੇ ਦਿੱਲੀ ਵਿਚ ਵੀ ਸੌਦਾ ਸਾਧ ਦੇ ਚੇਲਿਆਂ ਨੇ ਭੰਨਤੋੜ ਕੀਤੀ, ਕਈ ਵਾਹਨਾਂ ਨੂੰ ਅੱਗ ਲਾਈ। ਪੰਚਕੂਲਾ ਵਿਚ ਹੀ 900 ਤੋਂ ਵੱਧ

Read More

ਮਿੱਲ ਮਾਲਕਾਂ ਤੋਂ 35 ਹਜ਼ਾਰ ਕਰੋੜ ਬਕਾਏ ਦੀ ਵਸੂਲੀ ਲਈ ਨੀਤੀ ਐਲਾਨੀ

Punjab-Cabinet

ਚੰਡੀਗੜ੍ਹ, 24 ਅਗਸਤ (ਏਜੰਸੀ) : ਪੰਜਾਬ ਵਜ਼ਾਰਤ ਨੇ ਅਹਿਮ ਫੈਸਲਾ ਕਰਦਿਆਂ ਮਿੱਲ ਮਾਲਕਾਂ ਵੱਲ 35,000 ਕਰੋੜ ਰੁਪਏ ਦੇ ਬਕਾਏ ਦੀ ਵਸੂਲੀ ਦਾ ਰਾਹ ਪੱਧਰਾ ਕਰਦੇ ਹੋਏ ਮਿੱਲ ਮਾਲਕਾਂ ਲਈ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਜ਼ਾਰਤ ਨੇ ਥਰਮਲ ਪਲਾਂਟ ਬੰਦ ਕਰਨ ਲਈ ਮੰਤਰੀ ਮੰਡਲ ਦੀ ਸਬ ਕਮੇਟੀ ਬਣਾਉਣ ਅਤੇ ਨਵੀਂ ਸਭਿਆਚਾਰਕ ਨੀਤੀ ਨੂੰ

Read More

ਸੁਰਜੀਤ ਪਾਤਰ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਨਾਮਜ਼ਦ

Surjit-Patar-is-new-Punjab-Arts-Council-chief

ਚੰਡੀਗੜ੍ਹ, 22 ਅਗੱਸਤ (ਏਜੰਸੀ) : ਆਖ਼ਰ ਉਹੀ ਹੋਇਆ ਜਿਸ ਦੀ ਉਮੀਦ ਸੀ। ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸ਼ੀਰਵਾਦ ਸਦਕਾ ਪੰਜਾਬ ਕਲਾ ਪ੍ਰੀਸ਼ਦ ਦੇ ਅਹਿਮ ਅਹੁਦੇ ‘ਤੇ ਬਿਰਾਜਮਾਨ ਹੋਈ ਉਘੀ ਐਂਕਰ ਸਤਿੰਦਰ ਸੱਤੀ ਨੂੰ ਲਾਂਭੇ ਕਰਦਿਆਂ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਨੂੰ ਕਲਾ ਪ੍ਰੀਸ਼ਦ ਦਾ ਮੈਂਬਰ ਨਿਯੁਕਤ

Read More