supereme court

ਸਰਕਾਰ ਨੂੰ ਦੇਸ਼ਹਿਤ ਅਤੇ ਮਨੁੱਖੀ ਅਧਿਕਾਰਾਂ ਵਿਚਕਾਰ ਤਾਲਮੇਲ ਸਥਾਪਤ ਕਰਨਾ ਹੋਵੇਗਾ

Supreme-Court-slams-Centre-on-black-money-issue

ਨਵੀਂ ਦਿੱਲੀ, 13 ਅਕਤੂਬਰ (ਏਜੰਸੀ) : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਰੋਹਿੰਗਿਆ ਸ਼ਰਨਾਰਥੀਆਂ ਦੀ ਸਮੱਸਿਆ ਵਿਸ਼ਾਲ ਹੈ ਅਤੇ ਸਰਕਾਰ ਨੂੰ ਇਸ ਮੁੱਦੇ ਨਾਲ ਨਜਿੱਠਣ ਲਈ ਦੇਸ਼ ਦੇ ਹਿਤਾਂ ਅਤੇ ਮਨੁੱਖੀ ਅਧਿਕਾਰਾਂ ਵਿਚਕਾਰ ਤਾਲਮੇਲ ਬਿਠਾ ਕੇ ਵੱਡਾ ਰੋਲ ਨਿਭਾਉਣ ਦੀ ਜ਼ਰੂਰਤ ਹੋਵੇਗੀ। ਸਿਖਰਲੀ ਅਦਾਲਤ ਨੇ ਇਸ ਮਾਮਲੇ ‘ਚ ਸਰਕਾਰ ਵਲੋਂ ਰੋਹਿੰਗਿਆ ਮੁਸਲਮਾਨਾਂ ਨੂੰ ਉਨ੍ਹਾਂ ਦੇ

Read More

ਗਾਂਧੀ ਕਤਲ ਮਾਮਲੇ ਦੀ ਮੁੜ ਤੋਂ ਹੋ ਸਕਦੀ ਹੈ ਜਾਂਚ

mahatma-gandhi

ਨਵੀਂ ਦਿੱਲੀ, 6 ਅਕਤੂਬਰ (ਏਜੰਸੀ) : ਸੁਪਰੀਮ ਕੋਰਟ ਨੇ ਮਹਾਤਮਾ ਗਾਂਧੀ ਦੇ ਕਤਲ ਦੀ ਮੁੜ ਤੋਂ ਜਾਂਚ ਕਰਾਉਣ ਲਈ ਦਾਖ਼ਲ ਕੀਤੀ ਪਟੀਸ਼ਨ ‘ਤੇ ਕਈ ਸਵਾਲ ਪੁਛਦਿਆਂ ਸੀਨੀਅਰ ਵਕੀਲ ਅਮਰਿੰਦਰ ਸ਼ਰਨ ਨੂੰ ਅਦਾਲਤ ਮਿੱਤਰ ਨਿਯੁਕਤ ਕਰ ਦਿਤਾ। ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਦੀ ਮਦਦ ਕਰਨ ਲਈ ਸੀਨੀਅਰ ਵਕੀਲ ਅਤੇ ਸਾਬਕਾ ਵਧੀਕ

Read More

ਦੇਸ਼ ਛੱਡ ਕੇ ਭੱਜੀ ਥਾਈਲੈਂਡ ਦੀ ਸਾਬਕਾ ਪ੍ਰਧਾਨ ਮੰਤਰੀ ਯਿੰਗਲੁਕ ਨੂੰ 5 ਸਾਲ ਕੈਦ ਦੀ ਸਜ਼ਾ

Yingluck-Shinawatra

ਬੈਂਕਾਕ, 27 ਸਤੰਬਰ (ਏਜੰਸੀ) : ਥਾਈਲੈਂਡ ਦੀ ਉਚ ਅਦਾਲਤ ਨੇ ਬੁੱਧਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਯਿੰਗਲੁਕ ਸ਼ਿਨਵਾਤਰਾ ਨੂੰ ਅਪਰਾਧਿਕ ਲਾਪ੍ਰਵਾਹੀ ਦੇ ਮਾਮਲੇ ‘ਚ ਉਨ੍ਹਾਂ ਦੀ ਗੈਰ ਮੌਜੂਦਗੀ ‘ਚ ਪੰਜ ਸਾਲ ਕੈਦ ਦੀ ਸਜ਼ਾ ਸੁਣਾਈ। ਦੱਸ ਦੀਏ ਕਿ ਸਾਲ 2014 ‘ਚ ਯਿੰਗਲੁਕ ਦੀ ਚੁਣੀ ਹੋਈ ਸਰਕਾਰ ਦਾ ਤਖਤਾਪਲਟ ਕਰ ਦਿੱਤਾ ਗਿਆ ਸੀ। ਯਿੰਗਲੁਕ ‘ਤੇ ਚੋਲ ਘੁਟਾਲੇ

Read More

ਰਿਆਨ ਕੇਸ: ਸੁਪਰੀਮ ਕੋਰਟ ਨੇ ਮੁਲਜ਼ਮਾਂ ਦੇ ਰਾਹ ’ਚੋਂ ਅੜਿੱਕਾ ਹਟਾਇਆ

Supreme-Court-slams-Centre-on-black-money-issue

ਨਵੀਂ ਦਿੱਲੀ, 18 ਸਤੰਬਰ (ਏਜੰਸੀ) : ਗੁਰੂਗ੍ਰਾਮ ਦੇ ਰਿਆਨ ਇੰਟਰਨੈਸ਼ਨਲ ਸਕੂਲ ’ਚ ਸੱਤ ਸਾਲਾ ਵਿਦਿਆਰਥੀ ਦੇ ਕਤਲ ਕੇਸ ਵਿੱਚ ਨਾਮਜ਼ਦ ਵਿਅਕਤੀਆਂ ਲਈ ਵਕੀਲਾਂ ਦੇ ਪੇਸ਼ ਹੋਣ ਦਾ ਰਾਹ ਪੱਧਰ ਕਰਦਿਆਂ ਸੁਪਰੀਮ ਕੋਰਟ ਨੇ ਬਾਰ ਕੌਂਸਲ ਨੂੰ ਨਿਰਦੇਸ਼ ਦਿੱਤਾ ਹੈ ਕਿ ਹੇਠਲੀ ਅਦਾਲਤ ਦੀ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਨਾ ਪਾਇਆ ਜਾਵੇ। ਇਸ ਕੇਸ

Read More

ਧਾਰਾ 35 ਏ ਖ਼ਿਲਾਫ਼ ਪਟੀਸ਼ਨਾਂ ’ਤੇ ਸੁਣਵਾਈ ਦੀਵਾਲੀ ਬਾਅਦ

supreme court of india

ਨਵੀਂ ਦਿੱਲੀ, 25 ਅਗਸਤ (ਏਜੰਸੀ) : ਜੰਮੂ ਕਸ਼ਮੀਰ ਦੇ ਨਾਗਰਿਕਾਂ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੀ ਧਾਰਾ 35 ਏ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਉਤੇ ਦੀਵਾਲੀ ਬਾਅਦ ਸੁਣਵਾਈ ਲਈ ਸੁਪਰੀਮ ਕੋਰਟ ਰਾਜ਼ੀ ਹੋ ਗਈ ਹੈ। ਚੀਫ ਜਸਟਿਸ ਜੇ ਐਸ ਖੇਹਰ ਦੀ ਅਗਵਾਈ ਵਾਲੇ ਬੈਂਚ ਨੇ ਜੰਮੂ ਕਸ਼ਮੀਰ ਸਰਕਾਰ ਦੀ ਧਾਰਾ 35 ਏ ਖ਼ਿਲਾਫ਼ ਪਟੀਸ਼ਨਾਂ ’ਤੇ ਦੀਵਾਲੀ

Read More

ਨਿੱਜਤਾ ਮੌਲਿਕ ਅਧਿਕਾਰ : ਸੁਪਰੀਮ ਕੋਰਟ

Supreme-Court-slams-Centre-on-black-money-issue

ਨਵੀਂ ਦਿੱਲੀ, 24 ਅਗਸਤ (ਏਜੰਸੀ) : ਸਾਰੇ ਭਾਰਤੀਆਂ ਦੇ ਜੀਵਨ ਉਤੇ ਅਸਰ ਪਾਉਣ ਵਾਲੇ ਮਿਸਾਲੀ ਫੈਸਲੇ ਵਿੱਚ ਸੁਪਰੀਮ ਕੋਰਟ ਨੇ ਅੱਜ ਸਰਬਸੰਮਤੀ ਨਾਲ ਐਲਾਨ ਕੀਤਾ ਕਿ ਨਿੱਜਤਾ ਦਾ ਅਧਿਕਾਰ ਸੰਵਿਧਾਨ ਅਧੀਨ ਮੌਲਿਕ ਅਧਿਕਾਰ ਹੈ। ਚੀਫ ਜਸਟਿਸ ਜੇ.ਐਸ. ਖੇਹਰ ਦੀ ਅਗਵਾਈ ਵਾਲੇ ਨੌਂ ਜੱਜਾਂ ਦੇ ਸੰਵਿਧਾਨਕ ਬੈਂਚ ਨੇ ਕਿਹਾ ਕਿ ਨਿੱਜਤਾ ਦਾ ਅਧਿਕਾਰ, ਸੰਵਿਧਾਨ ਦੇ ਸਮੁੱਚੇ

Read More

ਜਸਟਿਸ ਦੀਪਕ ਮਿਸ਼ਰਾ ‘ਤੇ ਭਾਰੀ ਪਈ ਬਿਆਨਬਾਜ਼ੀ, ਸਵਾਮੀ ਓਮ ‘ਤੇ 10 ਲੱਖ ਦਾ ਜ਼ੁਰਮਾਨਾ

SC-fines-Swami-Om-Rs-10-lakh

ਨਵੀਂ ਦਿੱਲੀ, 24 ਅਗਸਤ (ਏਜੰਸੀ) : ਸੁਪਰੀਮ ਕੋਰਟ ਨੇ ਬਾਬਾ ਸਵਾਮੀ ਓਮ ‘ਤੇ 10 ਲੱਖ ਰੁਪਏ ਦਾ ਆਰਥਿਕ ਜ਼ੁਰਮਾਨਾ ਲਗਾਇਆ ਹੈ। ਦੱਸਣਾ ਬਣਦਾ ਹੈ ਕਿ ਸਵਾਮੀ ਓਮ ਨੇ ਦੀਪਕ ਮਿਸ਼ਰਾ ਨੂੰ ਸੁਪਰੀਮ ਕੋਰਟ ਦੇ ਨਵੇਂ ਚੀਫ਼ ਜਸਟਿਸ ਨਿਯੁਕਤ ਕੀਤੇ ਜਾਣ ਦਾ ਵਿਰੋਧ ਕੀਤਾ ਸੀ। ਗੌਰਤਲਬ ਹੈ ਕਿ ਜਦੋਂ ਜਸਟਿਸ ਦੀਪਕ ਮਿਸ਼ਰਾ ਨੂੰ ਸੁਪਰੀਮ ਕੋਰਟ ਦਾ

Read More

ਤਿੰਨ ਤਲਾਕ ‘ਤੇ ਫੈਸਲੇ ਤੋਂ ਬਾਅਦ ਮੁਸਲਿਮ ਔਰਤਾਂ ‘ਚ ਖੁਸ਼ੀ ਦੀ ਲਹਿਰ

muslim-women-to-remove-burqa-in-australia

ਨਵੀਂ ਦਿੱਲੀ, 22 ਅਗਸਤ (ਏਜੰਸੀ) : ਸੁਪਰੀਮ ਕੋਰਟ ਨੇ ਅੱਜ ਆਪਣੇ ਇਤਿਹਾਸਕ ਫ਼ੈਸਲੇ ਵਿੱਚ ਮੁਸਲਿਮ ਭਾਈਚਾਰੇ ਦੀ 1400 ਸਾਲਾਂ ਤੋਂ ਜਾਰੀ ‘ਤੀਹਰੇ ਤਲਾਕ’ ਦੀ ਪ੍ਰਥਾ ਨੂੰ ਗ਼ੈਰਸੰਵਿਧਾਨਕ ਕਰਾਰ ਦੇ ਦਿੱਤਾ। ਚੀਫ਼ ਜਸਟਿਸ (ਸੀਜੇਆਈ) ਜੇ.ਐਸ. ਖੇਹਰ ਦੀ ਅਗਵਾਈ ਵਾਲੇ ਪੰਜ ਮੈਂਬਰੀ ਸੰਵਿਧਾਨਿਕ ਬੈਂਚ ਨੇ 3:2 ਦੇ ਬਹੁਮਤ ਨਾਲ ਸੁਣਾਏ ਫ਼ੈਸਲੇ ਤਹਿਤ ਇਸ ਪ੍ਰਥਾ ਨੂੰ ਕੁਰਾਨ ਸ਼ਰੀਫ਼

Read More

ਰੇਤ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਵਾਂਗੇ : ਖਹਿਰਾ

Sukhpal-Singh-Khaira

ਨਡਾਲਾ, 14 ਅਗਸਤ (ਏਜੰਸੀ) : ਆਮ ਆਦਮੀ ਪਾਰਟੀ ਆਗੂ ਅਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਕਪੂਰਥਲਾ ਤੋਂ ਅਸਤੀਫ਼ਾ ਦੇ ਕੇ ਉਨ੍ਹਾਂ ਨਾਲ ਚੋਣ ਲੜ ਲੈਣ। ਸ੍ਰੀ ਖਹਿਰਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਵੱਲੋਂ ਰੇਤ ਖੱਡਾਂ ਦੇ ਮਾਮਲੇ ’ਚ

Read More

ਐਂਬੀ ਵੈਲੀ ਦੀ ਨੀਲਾਮੀ ਨਹੀਂ ਰੁਕੇਗੀ

Sahara seeks modification in S

ਨਵੀਂ ਦਿੱਲੀ, 10 ਅਗੱਸਤ (ਏਜੰਸੀ) : ਸੁਪਰੀਮ ਕੋਰਟ ਨੇ ਅੱਜ ਸਹਾਰਾ ਦੇ ਮੁਖੀ ਸੁਬਰਾਤੋ ਰਾਏ ਦੀ ਉਸ ਪਟੀਸ਼ਨ ਨੂੰ ਰੱਦ ਕਰ ਦਿਤਾ ਹੈ ਜਿਸ ਵਿਚ ਉਨ੍ਹਾਂ ਮੰਗ ਕੀਤੀ ਸੀ ਕਿ ਸਹਾਰਾ ਗਰੁੱਪ ਦੇ ਪੁਣੇ ਸਥਿਤ ਐਂਬੀ ਵੈਲੀ ਪ੍ਰਾਜੈਕਟ ਦੀ ਨੀਲਾਮੀ ਦੀ ਪ੍ਰਕਿਰਿਆ ਨੂੰ ਰੋਕ ਦਿਤਾ ਜਾਵੇ। ਸੁਬਰਾਤੋ ਰਾਏ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਕਪਿਲ

Read More