supereme court

ਅੱਠ ਮਹੀਨਿਆਂ ਦੀ ਬੱਚੀ ਨਾਲ ਜਬਰ-ਜਨਾਹ ਤੋਂ ਸੁਪਰੀਮ ਕੋਰਟ ਚਿੰਤਤ

Supreme-Court-slams-Centre-on-black-money-issue

ਨਵੀਂ ਦਿੱਲੀ, 31 ਜਨਵਰੀ (ਏਜੰਸੀ) : ਰਿਸ਼ਤੇ ’ਚ ਲਗਦੇ ਭਰਾ ਵੱਲੋਂ ਦਿੱਲੀ ’ਚ ਅੱਠ ਮਹੀਨਿਆਂ ਦੀ ਭੈਣ ਨਾਲ ਜਬਰ ਜਨਾਹ ’ਤੇ ਫਿਕਰ ਜਤਾਉਂਦਿਆਂ ਸੁਪਰੀਮ ਕੋਰਟ ਨੇ ਅੱਜ ਏਮਜ਼ ਦੇ ਦੋ ਡਾਕਟਰਾਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ’ਚ ਬੱਚੀ ਦੀ ਤਬੀਅਤ ਬਾਰੇ ਜਾਣਕਾਰੀ ਹਾਸਿਲ ਕਰਨ ਅਤੇ ਏਮਜ਼ ’ਚ ਤਬਦੀਲ ਕਰਨ ਦੀ ਪੜਤਾਲ ਕਰਕੇ ਉਨ੍ਹਾਂ ਨੂੰ

Read More

‘ਭਾਰਤ ‘ਚ ਲੋਕਤੰਤਰ ਨੂੰ ਖ਼ਤਰਾ’

pc

ਨਵੀਂ ਦਿੱਲੀ, 12 ਜਨਵਰੀ (ਏਜੰਸੀ) : ਭਾਰਤ ਦੀ ਸੁਪਰੀਮ ਕੋਰਟ ਦੇ ਚਾਰ ਸੀਨੀਅਰ ਜੱਜ ਦੇਸ਼ ਦੇ ਇਤਿਹਾਸ ‘ਚ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਅਤੇ ਕਿਹਾ ਕਿ ਸੁਪਰੀਮ ਕੋਰਟ ਦਾ ਪ੍ਰਸ਼ਾਸਨ ਠੀਕ ਤਰ੍ਹਾਂ ਨਾਲ ਕੰਮ ਨਹੀਂ ਕਰ ਰਿਹਾ ਜੇ ਸੰਸਥਾ ਨੂੰ ਠੀਕ ਨਹੀਂ ਕੀਤਾ ਗਿਆ ਤਾਂ ਲੋਕਤੰਤਰ ਖ਼ਤਮ ਹੋ ਜਾਵੇਗਾ। ਸੁਪਰੀਮ ਕੋਰਟ ਦੇ ਮੁੱਖ ਜੱਜ ਦੀਪਕ

Read More

ਸਿੱਖ ਕਤਲੇਆਮ : ਤਿੰਨ ਮੈਂਬਰੀ ਨਵੀਂ SIT ਬਣੀ

UN-rights-experts-hail-Supreme-Court's-ruling-on-death-row-convicts

ਨਵੀਂ ਦਿੱਲੀ, 11 ਜਨਵਰੀ (ਏਜੰਸੀ) : ਸਿੱਖ ਕਤਲੇਆਮ ਦੇ 186 ਕੇਸਾਂ ਦੀ ਅੱਗੇ ਜਾਂਚ ਲਈ ਬਣਾਈ ਗਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਅਗਵਾਈ ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਐਸ ਐਨ ਢੀਂਗਰਾ ਕਰਨਗੇ। ਸਿੱਟ ਦੇ ਹੋਰ ਮੈਂਬਰਾਂ ’ਚ ਹਿਮਾਚਲ ਪ੍ਰਦੇਸ਼ ਦੇ 2006 ਬੈਚ ਦੇ ਮੌਜੂਦਾ ਆਈਪੀਐਸ ਅਫ਼ਸਰ ਅਭਿਸ਼ੇਕ ਦੁੱਲਾਰ ਅਤੇ ਆਈਜੀ ਰੈਂਕ

Read More

ਮਧੂ ਕੋਡਾ ਨੂੰ ਹੋਈ 3 ਸਾਲ ਦੀ ਜੇਲ੍ਹ, 25 ਲੱਖ ਰੁਪਏ ਜੁਰਮਾਨਾ

Madhu-Koda

ਨਵੀਂ ਦਿੱਲੀ, 16 ਦਸੰਬਰ (ਏਜੰਸੀ) : ਕੋਲ਼ਾ ਘੁਟਾਲਾ ਮਾਮਲੇ ਵਿਚ ਸੀਬੀਆਈ ਕੋਰਟ ਨੇ ਮਧੂ ਕੋਡਾ ਨੂੰ 3 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਕੋਰਟ ਨੇ ਕੋਡਾ ‘ਤੇ 25 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਦਿੱਲੀ ਦੀ ਸਪੈਸ਼ਲ ਸੀਬੀਆਈ ਕੋਰਟ ਨੇ 13 ਦਸਬੰਰ ਨੂੰ ਹੀ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਮਧੂ ਕੋਡਾ ਨੂੰ ਕੋਲ਼ਾ ਘੁਟਾਲੇ

Read More

ਰਾਜੀਵ ਕਤਲ ਪਿਛਲੀ ਸਾਜ਼ਿਸ਼ ਦੀ ਜਾਂਚ ਵਿੱਚ ਨਹੀਂ ਹੋਈ ਬਹੁਤੀ ਪ੍ਰਗਤੀ

Rajiv-Gandhi

ਨਵੀਂ ਦਿੱਲੀ, 12 ਦਸੰਬਰ (ਏਜੰਸੀ) : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਹੱਤਿਆ ਪਿੱਛੇ ਵਡੇਰੀ ਸਾਜ਼ਿਸ਼ ਦੀ ਸੀਬੀਆਈ ਦੀ ਅਗਵਾਈ ਵਿੱਚ ਚੱਲ ਰਹੀ ਜਾਂਚ ਵਿੱਚ ਕੋਈ ‘ਬਹੁਤੀ ਪ੍ਰਗਤੀ’ ਨਹੀਂ ਹੋਈ। ਸੁਪਰੀਮ ਕੋਰਟ ਨੇ ਸੀਬੀਆਈ ਵੱਲੋਂ ਦਾਖ਼ਲ ਰਿਪੋਰਟਾਂ ਦਾ ਹਵਾਲਾ ਦਿੰਦਿਆਂ ਟਿੱਪਣੀ ਕੀਤੀ ਕਿ ‘ਮਲਟੀ ਡਿਸਪਲਨਰੀ ਮੌਨੀਟਰਿੰਗ ਏਜੰਸੀ’ (ਐਮਡੀਐਮਏ) ਦੀ

Read More

ਆਪ ਨੇਤਾ ਸੁਖਪਾਲ ਖਹਿਰਾ ਨੂੰ ਰਾਹਤ , ਸੁਪ੍ਰੀਮ ਕੋਰਟ ਨੇ ਜਾਰੀ ਸੰਮਨ ਉੱਤੇ ਲਗਾਈ ਰੋਕ

Sukhpal-Singh-Khaira

ਚੰਡੀਗੜ੍ਹ, 1 ਦਸੰਬਰ (ਏਜੰਸੀ) : ਨਸ਼ਾ ਤਸਕਰੀ ਮਾਮਲੇ ‘ਚ ਘਿਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੂੰ ਸੁਪ੍ਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਸੁਪ੍ਰੀਮ ਕੋਰਟ ਨੇ ਫਾਜਿਲਕਾ ਅਦਾਲਤ ਦੁਆਰਾ ਜਾਰੀ ਸੰਮਨ ਉੱਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਅਦਾਲਤ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 4 ਹਫ਼ਤੇ ਬਾਅਦ ਹੋਣੀ

Read More

ਮੋਬਾਇਲ ਨੰਬਰ ਨੂੰ ਆਧਾਰ ਨਾਲ ਲਿੰਕ ਕਰਾਉਣਾ ਜਰੂਰੀ

Aadhaar-card-should-not-be-mandatory

ਨਵੀਂ ਦਿੱਲੀ, 3 ਨਵੰਬਰ (ਏਜੰਸੀ) : ਯੂਜਰਸ ਨੂੰ 6 ਫਰਵਰੀ 2018 ਤੱਕ ਆਪਣਾ ਮੋਬਾਇਲ ਨੰਬਰ ਆਧਾਰ ਨਾਲ ਲਿੰਕ ਕਰਾਉਣਾ ਹੋਵੇਗਾ। ਜੇਕਰ ਅਜਿਹਾ ਨਹੀਂ ਕੀਤਾ ਗਿਆ ਤਾਂ ਤੁਹਾਡੀ ਮੋਬਾਇਲ ਸੇਵਾਵਾਂ ਬੰਦ ਹੋ ਸਕਦੀਆਂ ਹਨ। ਇਸ ਮਾਮਲੇ ਨੂੰ ਲੈ ਕੇ ਕੇਂਦਰ ਸਰਕਾਰ ਨੇ ਸੁਪ੍ਰੀਮ ਕੋਰਟ ਵਿੱਚ ਇੱਕ ਹਲਫਨਾਮਾ ਦਰਜ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ

Read More

ਦਾਗੀ ਨੇਤਾਵਾਂ ਦੀ ਸੁਣਵਾਈ ਲਈ ਬਣੇ ਸਪੈਸ਼ਲ ਕੋਰਟ : ਸੁਪਰੀਮ ਕੋਰਟ

UN-rights-experts-hail-Supreme-Court's-ruling-on-death-row-convicts

ਨਵੀਂ ਦਿੱਲੀ, 1 ਨਵੰਬਰ (ਏਜੰਸੀ) : ਦੇਸ਼ ਦੀ ਸਭ ਤੋਂ ਵੱਡੀ ਅਦਾਲਤ ਸੁਪਰੀਮ ਕੋਰਟ ‘ਚ ਚੋਣ ਕਮਿਸ਼ਨ ਨੇ ਸਜ਼ਾਜਾਫ਼ਤਾ ਸਾਂਸਦਾਂ, ਵਿਧਾਇਕਾਂ ਦੇ ਚੋਣ ਲੜਨ ‘ਤੇ ਪੂਰੀ ਉਮਰ ਲਈ ਪਾਬੰਦੀ ਦੀ ਵਕਾਲਤ ਕੀਤੀ ਹੈ। ਚੋਣ ਕਮਿਸ਼ਨ ਨੇ ਬੁੱਧਵਾਰ ਨੂੰ ਇੱਕ ਅਰਜ਼ੀ ‘ਤੇ ਸੁਣਵਾਈ ਦੌਰਾਨ ਆਪਣੇ ਜਵਾਬ ‘ਚ ਕਿਹਾ ਕਿ ਸਜ਼ਾਜਾਫ਼ਤਾ ਸਾਂਸਦਾਂ ਅਤੇ ਵਿਧਾਇਕਾਂ ਦੇ ਚੋਣ ਲੜਨ

Read More

ਆਧਾਰ ਨਾਲ ਮੋਬਾਈਲ ਨੰਬਰ ਜੋੜਨ ਖ਼ਿਲਾਫ਼ ਸੁਪਰੀਮ ਕੋਰਟ ’ਚ ਪਟੀਸ਼ਨ

Supreme-Court-slams-Centre-on-black-money-issue

ਨਵੀਂ ਦਿੱਲੀ, 25 ਅਕਤੂਬਰ (ਏਜੰਸੀ) : ਆਧਾਰ ਨਾਲ ਮੋਬਾਈਲ ਨੰਬਰ ਜੋੜਨ ਬਾਰੇ ਟੈਲੀਕਾਮ ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਪਟੀਸ਼ਨਰ ਤਹਿਸੀਨ ਪੂਨਾਵਾਲਾ ਨੇ 23 ਮਾਰਚ ਨੂੰ ਜਾਰੀ ਕੀਤੇ ਇਸ ਨੋਟੀਫਿਕੇਸ਼ਨ ਨੂੰ ਖ਼ਾਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਟੈਲੀਕਾਮ ਅਪਰੇਟਰਾਂ ਨੂੰ ਇਹ ਨੋਟੀਫਿਕੇਸ਼ਨ ਲਾਗੂ ਕਰਨ ਅਤੇ

Read More

ਸਰਕਾਰ ਨੂੰ ਦੇਸ਼ਹਿਤ ਅਤੇ ਮਨੁੱਖੀ ਅਧਿਕਾਰਾਂ ਵਿਚਕਾਰ ਤਾਲਮੇਲ ਸਥਾਪਤ ਕਰਨਾ ਹੋਵੇਗਾ

Supreme-Court-slams-Centre-on-black-money-issue

ਨਵੀਂ ਦਿੱਲੀ, 13 ਅਕਤੂਬਰ (ਏਜੰਸੀ) : ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਰੋਹਿੰਗਿਆ ਸ਼ਰਨਾਰਥੀਆਂ ਦੀ ਸਮੱਸਿਆ ਵਿਸ਼ਾਲ ਹੈ ਅਤੇ ਸਰਕਾਰ ਨੂੰ ਇਸ ਮੁੱਦੇ ਨਾਲ ਨਜਿੱਠਣ ਲਈ ਦੇਸ਼ ਦੇ ਹਿਤਾਂ ਅਤੇ ਮਨੁੱਖੀ ਅਧਿਕਾਰਾਂ ਵਿਚਕਾਰ ਤਾਲਮੇਲ ਬਿਠਾ ਕੇ ਵੱਡਾ ਰੋਲ ਨਿਭਾਉਣ ਦੀ ਜ਼ਰੂਰਤ ਹੋਵੇਗੀ। ਸਿਖਰਲੀ ਅਦਾਲਤ ਨੇ ਇਸ ਮਾਮਲੇ ‘ਚ ਸਰਕਾਰ ਵਲੋਂ ਰੋਹਿੰਗਿਆ ਮੁਸਲਮਾਨਾਂ ਨੂੰ ਉਨ੍ਹਾਂ ਦੇ

Read More